Chief Minister Bhagwant Mann Government

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ’ਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਗੜ੍ਹਸ਼ੰਕਰ/ਹੁਸ਼ਿਆਰਪੁਰ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ […]
ਪੰਜਾਬ