ਸਾਡੇ ਨਾਲ ਸ਼ਾਮਲ

Follow us

15.5 C
Chandigarh
Sunday, February 15, 2026
More
    Home Breaking News ਮੁੱਖ ਮੰਤਰੀ ਭਗ...

    ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ

    CM Bhagwant Mann

    ਕਿਹਾ, ਇਸ ਵਾਰ ਵੀ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ

    (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਕੇਦਰੀ ਮੰਤਰੀ ਆਰ. ਕੇ. ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ ਗਈ। ਚਰਚਾ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਰ ਵੀ ਗਰਮੀਆਂ ‘ਚ ਪੰਜਾਬੀਆਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here