ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਮੌਕੇ ਕਹੀ ਅਹਿਮ ਗੱਲ, ਦੇਖੋ ਵੀਡੀਓ…

Shaheed Udham Singh

ਸੁਨਾਮ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ (Shaheed Udham Singh) ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਤੁਸੀਂ ਵੀ ਇਸ ਵੀਡੀਓ ਰਾਹੀਂ ਸੁਣੋ ਉਨ੍ਹਾਂ ਕੀ ਕਿਹਾ?

ਇਹ ਵੀ ਪੜ੍ਹੋ : ਅਜ਼ਾਦੀ ਦੀ ਘਾਲਣਾ ਦਾ ਦੂਜਾ ਨਾਂਅ ਸ਼ਹੀਦ ਊਧਮ ਸਿੰਘ : ਸ਼ਹੀਦੀ ਦਿਵਸ ’ਤੇ ਵਿਸ਼ੇਸ਼