Chief Minister Bhagwant Mann

Punjab: ਮੁੱਖ ਮੰਤਰੀ ਨੇ ਆਪਣੇ ਓਐਸਡੀ ਨੂੰ ਹਟਾਇਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab: ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਓੈਐਸਡੀ ਨੂੰ ਕਿਉਂ ਹਟਾਇਆ ਗਿਆ ਹੈ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿੱਤ ਕਮਿਸ਼ਨ ਤੋਂ ਮੁੱਖ ਮੰਤਰੀ ਮਾਨ ਨੇ ਸੂਬੇ ਲਈ ਮੰਗਿਆ 1,32,247 ਕਰੋੜ ਦਾ ਵਿਸ਼ੇਸ਼ ਪੈਕੇਜ਼

16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ (Punjab News) (ਸੱਚ ਕਹੂੰ ਨਿਊਜ਼) ਚੰਡੀਗੜ੍ਹ। 16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਚੰਡੀਗੜ੍ਹ ਵਿੱਚ 16ਵੇਂ ਵਿੱਤ ਕਮਿਸ਼ਨ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਨੀਤੀ ਆਯੋਗ ਦੇ ਸਾਬਕਾ ਉਪ ਚੇਅਰਮੈਨ ਅਰਵਿੰਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: CM ਭਗਵੰਤ ਮਾਨ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਕੀਤਾ ਇਹ ਵੱਡਾ ਦਾਅਵਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਤੇ ਜਲੰਧਰ ’ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਗੂਆਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਸਖਤ ਮਿਹਨਤ ਕਰਨ ਲਈ ਕਿਹਾ ਹੈ। ਮਾਨ ਨੇ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ […]
ਪੰਜਾਬ  Breaking News  ਖਾਸ ਖਬਰ 

Gurpatwant Pannu : ਪੰਜਾਬ CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ

ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਹੈ ਧਮਕੀ ਡੀਜੀਪੀ ਗੌਰਵ ਯਾਦਵ ਨੂੰ ਵੀ ਦਿੱਤੀ ਹੈ ਧਮਕੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ-ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ […]
ਪੰਜਾਬ  Breaking News  ਖਾਸ ਖਬਰ 

ਨਾਭਾ ਪੁੱਜੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ

ਨਾਭਾ ਪਹੁੰਚਣ ’ਤੇ ਵਿਧਾਇਕ ਅਤੇ ਆਪ ਆਗੂਆਂ ਵੱਲੋਂ ਸਨਮਾਨ  ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ : ਮਨਪ੍ਰੀਤ ਕੌਰ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ (Manpreet Kaur) ਦਾ ਆਪ ਆਗੂਆਂ ਅਤੇ ਹਲਕਾ ਵਿਧਾਇਕ ਦੇਵ ਮਾਨ ਵੱਲੋਂ ਨਿੱਘਾ ਸਵਾਗਤ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿੱਧੂ ਮੂਸੇਵਾਲਾ ਦੇ ਪਿੰਡ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ 

ਮੀਂਹ ਨਾਲ ਨੁਕਸਾਨੇ ਮਕਾਨ ਦੇ ਮਾਲਕ ਨੂੰ ਦਿੱਤਾ ਸਹਾਇਤਾ ਰਾਸ਼ੀ ਦਾ ਚੈੱਕ (ਗੁਰਜੀਤ ਸ਼ੀਂਹ) ਸਰਦੂਲਗੜ੍ਹ। ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਮਾਨਸਾ ਪ੍ਰਮੋਦ ਸਿੰਗਲਾ ਵੱਲੋਂ ਅੱਜ ਪਿੰਡ ਮੂਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਤਿੰਨ ਲੱਖ, ਪੰਜਾਹ ਹਜ਼ਾਰ ਰੁਪਏ ਦਾ ਚੈੱਕ ਪੀੜ੍ਹਤ ਪਰਿਵਾਰ ਨੂੰ ਸੌਂਪਿਆ ਗਿਆ। (Village […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ  (ਜਸਵੀਰ ਸਿੰਘ ਗਹਿਲ) ਲੁਧਿਆਣਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੇਰੇ ’ਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ : ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ  (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ (ਅਸ਼ਵਨੀ ਚਾਵਲਾ) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri) ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security) ਦੇਣ ਦੇ ਹੁਕਮ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਮਾਨ ਦੀ ਸੁਰੱਖਿਆ ‘ਚ ਹੁਣ NSG ਕਮਾਂਡੋ ਅਤੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਸਮੇਤ CRPF ਦੇ 55 ਜਵਾਨ ਮੌਜੂਦ ਰਹਿਣਗੇ। ਇਹ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁਹਾਲੀ ਵਿਖੇ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ

(ਸੱਚ ਕਹੂੰ ਨਿਊਜ਼) ਮੁਹਾਲੀ। ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਕਾਨਫਰੰਸ ਕਰ ਰਹੇ ਹਨ। ਮੁੱਖ ਮੰਤਰੀ ਪਰਾਲ਼ੀ ਦੀ ਸਾਂਭ-ਸੰਭਾਲ ਲਈ ਸੰਬੋਧਨ ਕਰ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁੱਦੇ ‘ਤੇ ਪੰਜਾਬ ਦਾ ਪੱਖ ਰੱਖਦੇ ਹਾਂ। ਪਹਿਲਾਂ SYL ਦੇ ਮੁੱਦੇ ‘ਤੇ ਪੰਜਾਬ ਦਾ ਪੱਖ ਰੱਖਿਆ ਤੇ ਅੱਜ ਪਰਾਲ਼ੀ ਦੇ ਮੁੱਦੇ ‘ਤੇ ਪੰਜਾਬ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

 ਮੁੱਖ ਮੰਤਰੀ ਭਗਵੰਤ ਮਾਨ ਪ੍ਰ੍ਰੈਸ ਕਾਨਫਰੰਸ ਦੌਰਾਨ ਕਰ ਰਹੇ ਹਨ ਵੱਡੇ ਐਲਾਨ 

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜ਼ੂਦ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 2 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸੂਬੇ ਲਈ 38,175 ਕਰੋੜ […]
ਪੰਜਾਬ  Breaking News  ਸੂਬੇ  ਖਾਸ ਖਬਰ