ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁਢਲਾਡਾ ਪੁੱਜੇ

Bhagwant Singh Maan

ਹਸਪਤਾਲ ਦੇ ਉਦਘਾਟਨ ਮਗਰੋਂ ਲੋਕਾਂ ਨੂੰ ਕਰਨਗੇ ਸੰਬੋਧਨ | Bhagwant Singh Maan

ਮਾਨਸਾ (ਸੁਖਜੀਤ ਮਾਨ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Maan) ਆਪਣੇ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਬੁਢਲਾਡਾ ਵਿਖੇ ਪੁੱਜ ਗਏ ਹਨ । ਮੁੱਖ ਮੰਤਰੀ ਪਹਿਲਾਂ ਬੁਢਲਾਡਾ ’ਚ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕਰਨਗੇ ਉਸ ਮਗਰੋਂ ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ। ਅਨਾਜ ਮੰਡੀ ਵਿਖੇ ਮੁੱਖ ਮੰਤਰੀ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜ ਚੁੱਕੇ ਹਨ।

Bhagwant Singh Maan Bhagwant Singh Maan

LEAVE A REPLY

Please enter your comment!
Please enter your name here