Cabinet Meeting: ਮੁੱਖ ਮੰਤਰੀ ਨੇ ਸੱਦੀ ਕੈਬਨਿਟ ਮੀਟਿੰਗ, ਹੋਣਗੇ ਕਈ ਅਹਿਮ ਫ਼ੈਸਲੇ

Cabinet Meeting
Cabinet Meeting: ਮੁੱਖ ਮੰਤਰੀ ਨੇ ਸੱਦੀ ਕੈਬਨਿਟ ਮੀਟਿੰਗ, ਹੋਣਗੇ ਕਈ ਅਹਿਮ ਫ਼ੈਸਲੇ

Cabinet Meeting: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੱਤਰ ਜਾਰੀ ਕਰਕੇ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 3 ਅਪਰੈਲ 2025 ਦਿਨ ਵੀਰਵਾਰ ਨੂੰ ਸੱਦੀ ਗਈ ਹੈ। ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਪੱਤਰ ਵਿੱਚ ਲਿਖਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 3 ਅਪਰੈਲ 2025 ਦਿਨ ਵੀਰਵਾਰ ਨੂੰ ਸਵੇਰੇ 10 ਵੱਜ ਕੇ 40 ਮਿੰਟਾਂ ’ਤੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। Chief Minister calls cabinet meeting

Read Also : Political Science: ਸਿਆਸੀ ਊਰਜਾ ਦੀ ਹੋਵੇ ਸੁਚੱਜੀ ਵਰਤੋਂ