ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਮੁੱਖ ਮੰਤਰੀ ਪੀ...

    ਮੁੱਖ ਮੰਤਰੀ ਪੀਐੱਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਪੁੱਜੇ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਪੀਐੱਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਵਿਚ ਸ਼ਿਰਕਤ ਕਰਨ ਪੁੱਜੇ। ਇੰਜਨੀਅਰਾਂ ਵੱਲੋਂ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾਕਟਰ ਬਲਬੀਰ ਸਿੰਘ, ਚੇਤਨ ਸਿੰਘ ਜੋੜਾਮਾਜਰਾ, ਆਦਿ ਵੀ ਮੌਜ਼ੂਦ ਹਨ। ਵੇਰਵਿਆਂ ਲਈ ਜੁੜੇ ਰਹੋ ਸੱਚ ਕਹੂੰ ਨਾਲ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here