ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਮੁੱਖ ਮੰਤਰੀ ਚਰ...

    ਮੁੱਖ ਮੰਤਰੀ ਚਰਨਜੀਤ ਚੰਨੀ ਪਹੁੰਚੇ ਡੀਏਵੀ ਯੂਨੀਵਰਸਿਟੀ ਜਲੰਧਰ

    ਯੂਨੀਵਰਸਿਟੀ ਪਹੁੰਚਣ ’ਤੇ ਹੋਇਆ ਭਰਵਾਂ ਸਵਾਗਤ

    • ਵਿਦਿਆਰਥੀਆਂ ਨਾਲ ਹੱਥ ਵੀ ਮਿਲਾਇਆ

    (ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੀਏਵੀ ਯੂਨੀਵਰਸਿਟੀ ਜਲੰਧਰ ਵਿਖੇ ਪਹੁੰਚੇ ਯੂਨੀਵਰਸਿਟੀ ਪਹੁੰਚਣ ’ਤੇ ਪੰਜਾਬ ਦੇ ਨਵੇਂ ਕੈਪਟਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

    ਮੁੱਖ ਮੰਤਰੀ ਚੰਨੀ ਨੇ ਵਿਦਿਆਰਥੀਆਂ ਨਾਲ ਹੱਥ ਮਿਲਾ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਚਰਨਜੀਤ ਚੰਨੀ ਸੁਰੱਖਿਆ ਤੋਂ ਬੇਖੌਫ਼ ਹੋ ਕੇ ਵਿਦਿਆਰਥੀਆਂ ਨਾਲ ਹੱਥ-ਹੱਥ ਮਿਲਾਉਂਦੇ ਗਏ ਜਿੱਥੇ ਵਿਦਿਆਰਥੀਆਂ ਨੇ ਵੀ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ