ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਮੁੱਖ ਮੰਤਰੀ ਵੱ...

    ਮੁੱਖ ਮੰਤਰੀ ਵੱਲੋਂ ਹੈਲੀਕਾਪਟਰ ਰਾਹੀਂ ਘੱਗਰ ਦਰਿਆ ਦਾ ਕੀਤਾ ਸਰਵੇਖਣ

    ਮੁੱਖ ਮੰਤਰੀ ਵੱਲੋਂ ਹੈਲੀਕਾਪਟਰ ਰਾਹੀਂ ਘੱਗਰ ਦਰਿਆ ਦਾ ਕੀਤਾ ਸਰਵੇਖਣ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ’ਚ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ’ਚ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਦਰਿਆ ’ਚ ਪਾਣੀ ਦਾ ਪੱਧਰ ਵਧ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ ਇਸ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਰਾਹੀਂ ਘੱਗਰ ਦਰਿਆ ਦਾ ਸਰਵੇਖਣਾ ਕੀਤਾ। ਘੱਗਰ ਦਰਿਆ ’ਚ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀ ਵੀ ਚਿੰਤਾ ਵਧਾ ਦਿੱਤੀ ਹੈ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈ ਰਿਹਾ ਹੈ ਤੇ ਕਾਫ਼ੀ ਥਾਈਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ