Agnipath Scheme: ਮੁੱਖ ਮੰਤਰੀ ਨੇ ਅਗਨੀਵੀਰਾਂ ਲਈ ਕੀਤਾ ਇਹ ਵੱਡਾ ਐਲਾਨ!

Agnipath Scheme

ਨਵੀਂ ਦਿੱਲੀ/ਜੈਪੁਰ। Agnipath Scheme : ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਾਰਗਿੱਲ ਵਿਜੈ ਦਿਵਸ ਦੇ ਮੌਕੇ ’ਤੇ ਫੌਜ ਦੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਰਪਣ ਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਦੇਸ਼ ਦੀਆਂ ਹੱਦਾਂ ਦੀ ਰੱਖਿਆ ਕਰਨ ਵਾਲੇ ਅਗਨੀਵੀਰਾਂ ਲਈ ਰਾਜਸਥਾਨ ਸਰਕਾਰ ਨੇ ਸੂਬਾ ਪੁਲਿਸ, ਜੇਲ੍ਹ ਵਾਰਡਨ ਤੇ ਵਣ ਰੱਖਿਅਕ ਦੇ ਰੂਪ ’ਚ ਰਾਖਵੇਂਕਰਨ ਦੀ ਤਜਵੀਜ ਰੱਖੀ ਹੈ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ’ਚ ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਅਗਨੀਵੀਰਾਂ ਨੂੰ ਦੇਸ਼ ਦੀ ਸੇਵਾ ਤੋਂ ਬਾਅਦ ਸੂਬੇ ’ਚ ਵੀ ਕੰਮ ਕਰਨ ਦਾ ਮੌਕਾ ਮਿਲੇਗਾ।

LEAVE A REPLY

Please enter your comment!
Please enter your name here