ਸਾਡੇ ਨਾਲ ਸ਼ਾਮਲ

Follow us

15.5 C
Chandigarh
Monday, February 23, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਨੇ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

    CM Bhagwant Mann

    ਸੜਕਾਂ ਦੀ ਮੁਰੰਮਤ ਤੇ ਚੌੜਾਈ ਬਾਰੇ ਦਿੱਤੇ ਨਵੇਂ ਨਿਰਦੇਸ਼

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸੀਐਮ ਮਾਨ ਨੇ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ। ਇਸ ਦੀ ਜਾਣਕਾਰੀ ਮਾਨ ਵਲੋਂ ਸੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here