ਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਵਿਕਾਸ ਕਾਰਜਾਂ ਦਾ ਲੈਣਗੇ ਲੇਖਾ-ਜੋਖਾ

Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜ ਲੁਧਿਆਣਾ ਪਹੁੰਚ ਗਏ ਹਨ। ਜਿਥੇ ਉਹਨਾਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿਖੇ ਜਲਦ ਹੀ ਮੀਟਿੰਗ ਸ਼ੁਰੂ ਹੋ ਜਾਵੇਗੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਲੁਧਿਆਣਾ ਜਿਲ੍ਹੇ ਆਲਾ ਅਧਿਕਾਰੀਆਂ ਸਮੇਤ ਵਿਧਾਇਕਾਂ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ।

Also Read : ਯੂਪੀ ਪੁਲਿਸ ਨੂੰ ਮਿਲਿਆ ਨਵਾਂ ਪੁਲਿਸ ਮੁਖੀ, ਇਸ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਯੋਗੀ ਨੇ ਕੀਤੀ ਸੀ ਤਾਰੀਫ਼…

LEAVE A REPLY

Please enter your comment!
Please enter your name here