ਰਾਜਪਾਲ ਦੀ ਚਿੱਠੀ ਦਾ ਜਵਬ ਦੇਣ ਲਈ ਮੁੱਖ ਮੰਤਰੀ ਮਾਨ ਨੇ ਸ਼ੁਰੂ ਕੀਤੀ ਕਾਨਫਰੰਸ, ਵੀਡੀਓ

Chief Minister

ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਜਵਾਬ ਮੰਗਿਆ ਹੈ। ਉਨ੍ਹਾਂ ਨਾਲ ਹੀ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਚਿੱਠੀ ਦਾ ਜਵਾਬ ਨਾ ਆਇਆ ਤਾਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨਗੇ। ਇਸ ਚਿੱਠੀ ਦਾ ਜਵਾਬ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਰੱਖੀ ਹੈ। ਇਹ ਕਾਨਫਰੰਸ ਪੰਜਾਬ ਭਵਨ ਵਿਖੇ ਸ਼ੁਰੂ ਹੋ ਚੁੱਕੀ ਹੈ। ਦੇਖਣ ਲਈ ਇਸ ਵੀਡੀਓ ’ਤੇ ਕਲਿੱਕ ਕਰੋ।