ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਕਿਹਾ; ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਔਖਾ

Chief Minister

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਅੱਜ ਇੱਕ ਟਵੀਟ ਕੀਤਾ ਉਸ ਵਿੱਚ ਉਨ੍ਹਾਂ ਅਰਵਿੰਦ ਕੇਜਰੀਵਾਲ ਦਾ ਪੱਖ ਪੂਰਦਿਆਂ ਵੱਡੀ ਗੱਲੀ ਕਹੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਸੀਬੀਆਈ ਨੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਬਹੁਤ ਔਖਾ ਹੈ। ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾ ਲੈਂਦੇ ਹਨ। ਲੋਕਾਂ ਦੇ ਦਿਨਾਂ ਵਿੱਚੋਂ ਕੋਈ ਕਿਸੇ ਨੂੰ ਮਿਟਾ ਨਹੀਂ ਸਕਦਾ। ਅਸੀਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੇ ਹਾਂ… ਇਨਕਲਾਬ ਜ਼ਿੰਦਾਬਾਦ।

Chief Minister Mann

ਇਸ ਦੇ ਨਾਲ ਹੀ ਖਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਘਰ ਰੱਖੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ। ਅੱਗੇ ਜਿਵੇਂ ਵੀ ਕੋਈ ਅਪਡੇਟ ਆਵੇਗਾ ਤੁਰੰਤ ਸਾਂਝਾ ਕੀਤਾ ਜਾਵੇਗਾ।
ਪੂਰੀ ਜਾਣਕਾਰੀ ਲਈ ਪੜ੍ਹਦੇ ਰਹੋ ਸੱਚ ਕਹੂੰ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here