Chief Minister Mann

Chief Minister Mann : ਮੁੱਖ ਮੰਤਰੀ ਮਾਨ ਨੇ ਆਪਣੇ ਕੋਟੇ ’ਚੋਂ ਕੈਬਨਿਟ ਮੰਤਰੀਆਂ ਨੂੰ ਦਿੱਤੇ ਫੰਡ

ਚੰਡੀਗੜ੍ਹ। Chief Minister Mann : ਹਾਲ ਹੀ ਵਿਚ ਹੋਈ ਪੰਜਾਬ ਕੈਬਨਿਟ ਮੀਟਿੰਗ ਦੀ ਵਿਚ ਮੰਤਰੀਆਂ ਵੱਲੋਂ ਮੁੱਖ ਮੰਤਰੀ ਅੱਗੇ ਅਖ਼ਤਿਆਰੀ ਫੰਡ ਵਧਾਉਣ ਦੀ ਮੰਗ ਕੀਤੀ। ਮੰਤਰੀਆਂ ਨੇ ਕਿਹਾ ਕਿ ਸਾਲਾਨਾ ਫ਼ੰਡ ਘੱਟ ਹਨ ਜਦਕਿ ਫ਼ੰਡ ਲੈਣ ਦੀ ਝਾਕ ਰੱਖਣ ਵਾਲੇ ਵੱਧ ਹਨ। ਕਈ ਮੰਤਰੀਆਂ ਨੇ ਇਹ ਵੀ ਕਿਹਾ ਕਿ ਸਮਾਗਮਾਂ ’ਚੋਂ ਬਿਨਾਂ ਕੁਝ ਦਿੱਤੇ ਖ਼ਾਲੀ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ’ਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਪੀਲ (Punjab News) ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ

ਰਜਿਸਟਰੀ ਤੋਂ NOC ਦੀ ਸ਼ਰਤ ਕੀਤੀ ਖਤਮ  ਡੇਰਾਬੱਸੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਤੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’’ ਦੀ ਸ਼ੁਰੂਆਤ ਕੀਤੀ। (Punjab News) ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਝਾਕੀ ਦੇ ਮਾਮਲੇ ’ਤੇ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਪ੍ਰਧਾਨ ਜਾਖੜ ’ਤੇ ਵਿੰਨ੍ਹੇ ਨਿਸ਼ਾਨੇ

ਪ੍ਰਧਾਨ ਮੰਤਰੀ ਸ਼ਹੀਦਾਂ ਤੋਂ ਵੱਡੇ ਨਹੀਂ, ਜਿਹੜੇ ਇਹ ਤੈਅ ਕਰਨ ਕਿ ਕਿਸ ਨੂੰ ਦਿਖਾਉਣਾ ਕਿਸ ਨੂੰ ਨਹੀਂ | Chief Minister Mann ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Mann) ਨੇ ਇੱਥੇ ਪੈ੍ਰਸ ਕਾਨਫਰੰਸ ਦੌਰਾਨ ਝਾਕੀ ਦੇ ਮਾਮਲੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪੰਜਾਬ ਦੇ ਪ੍ਰਧਾਨ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Mann) ਨੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਵਿਸਥਾਰ ਸਹਿਤ ਚਰਚਾ ਕੀਤੀ। ਮੁੱਖ ਮੰਤਰੀ ਨੇ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤੇ ਦੋ ਤੋਹਫ਼ੇ, ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਸਕੀਮਾਂ ਸ਼ੁਰੂ

ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਾਡੀ ਸਰਕਾਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਰਹੀ ਹੈ: ਅਰਵਿੰਦ ਕੇਜਰੀਵਾਲ ਸੰਗਰੂਰ/ਧੂਰੀ (ਗੁਰਪ੍ਰੀਤ ਸਿੰਘ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਮਾਨ ਭਲਕੇ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ | Chief Minister Mann ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿੱਚਰਵਾਰ ਨੂੰ ਹੁਸ਼ਿਆਰਪੁਰ ’ਚ ਹੋਣ ਵਾਲੀ ‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ ਦੋਆਬਾ ਖੇਤਰ ਲਈ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਆਮ ਆਦਮੀ ਪਾਰਟੀ […]
ਪੰਜਾਬ  Breaking News  ਖਾਸ ਖਬਰ 

ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ ਅਗਨੀਵੀਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਅਗਨੀਵੀਰ ਦੀ ਮੌਤ ਤੋਂ ਬਾਅਦ ਗਾਰਡ ਆਫ਼ ਆਨਰ ਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ (MS Swaminathan) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।  ਸੀਐਮ ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ਕਰਦਿਆਂ ਲਿਖਿਆ ਕਿ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਖੇਤੀਬਾੜੀ ਵਿਗਿਆਨ ਦੇ ਖੇਤਰ ‘ਚ ਅੱਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਰਾਜਪਾਲ ਦੀ ਚਿੱਠੀ ਦਾ ਜਵਬ ਦੇਣ ਲਈ ਮੁੱਖ ਮੰਤਰੀ ਮਾਨ ਨੇ ਸ਼ੁਰੂ ਕੀਤੀ ਕਾਨਫਰੰਸ, ਵੀਡੀਓ

ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਜਵਾਬ ਮੰਗਿਆ ਹੈ। ਉਨ੍ਹਾਂ ਨਾਲ ਹੀ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਚਿੱਠੀ ਦਾ ਜਵਾਬ ਨਾ ਆਇਆ ਤਾਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨਗੇ। ਇਸ ਚਿੱਠੀ ਦਾ ਜਵਾਬ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ […]
ਪੰਜਾਬ  Breaking News  ਖਾਸ ਖਬਰ 

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ, ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਹਰੇਕ ਜ਼ਿਲੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ (ਅਸ਼ਵਨੀ ਚਾਵਲਾ) ਚੰਡੀਗੜ। ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ (Mera Bill App) ਸਕੀਮ ਦੇ ਤਹਿਤ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਪੰਚਾਇਤਾਂ ਲਈ ਕੀਤਾ ਵੱਡਾ ਐਲਾਨ

ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ (CM Mann) ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ ਦਿੱਤੀ ਜਾਵੇਗੀ ਰਾਸ਼ੀ ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਲਈ ਚੁੱਕਿਆ ਕਦਮ (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ