ਮੁੱਖ ਮੰਤਰੀ ਦੇ ਸ਼ਹਿਰ ਨੂੰ ਅੰਬਰੋਂ  ਵਰਸੇ ਮੀਂਹ ਨੇ ਕੀਤਾ ਜਲ ਥਲ

Chief Minister, Rain

ਮੁੱਖ ਮੰਤਰੀ ਦੇ ਸ਼ਹਿਰ ਨੂੰ ਅੰਬਰੋਂ  ਵਰਸੇ ਮੀਂਹ ਨੇ ਕੀਤਾ ਜਲ ਥਲ

ਪਟਿਆਲਾ (ਨਰਿੰਦਰ ਸਿੰਘ ਚੌਹਾਨ)। ਮੁੱਖ ਮੰਤਰੀ ਦੇ ਸ਼ਹਿਰ ਚ ਅੱਜ ਸਵੇਰੇ 10 ਵਜੇ ਦੇ ਕਰੀਬ ਆਏ ਮੀਂਹ ਨੇ ਪੂਰੇ ਸ਼ਹਿਰ ਨੂੰ ਜਲ ਥਲ ਕਰਕੇ ਰੱਖ ਦਿੱਤਾ ਹੈ।ਪਏ ਇਸ ਮੀਂਹ ਨੇ ਨਗਰ ਨਿਗਮ ਵੱਲੋਂ ਕੀਤੇ ਪ੍ਰਬੰਧਾਂ ਦੀ ਵੀ ਪੋਲ ਖੋਲ ਕੇ ਰੱਖ ਦਿੱਤੀ ਹੈ

ਪਿਛਲੇ ਦਿਨੀਂ ਨਗਰ ਨਿਗਮ ਵੱਲੋ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਮੀਂਹ ਦੇ ਪਾਣੀ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ ਸ਼ਹਿਰ ਚ ਹੁਣ ਕਿਸੇ ਵੀ ਮੀਹ ਦਾ ਪਾਣੀ ਨਹੀਂ ਖੜ੍ਹਦਾ । ਇਸ ਮੌਕੇ ਲੋਕ ਕਹਿੰਦੇ ਦੇਖੇ ਗੲੇ ਕਿ ਜੇਕਰ ਮੁੱਖ ਮੰਤਰੀ ਦੇ ਸ਼ਹਿਰ ਦਾ ਇਹ ਹਾਲ ਹੈ ਤਾਂ ਪੰਜਾਬ ਦੇ ਬਾਕੀ ਜ਼ਿਲ੍ਹਿਆ ਦਾ ਕੀ ਹਾਲ ਹੋਵੇਗਾ । Chief Minister

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।