ਮੁੱਖ ਮੰਤਰੀ ਨੇ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨਾਂ ਦੀ ਲਿਸਟ ਕੀਤੀ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਲ ਨੇ 15 ਜ਼ਿਲ੍ਹਾ ਯੋਜਨਾ ਬੋਰਡਾਂ ਦੇ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ ਹੈ। ਉਨ੍ਹਾਂ ਇਹ ਲਿਸਟ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਤੋਂ ਜਾਰੀ ਕੀਤੀ। ਦੇਖੋ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਲਿਸਟ…
Chief Minister released List
