Chief Minister's Relief Fund

ਪੰਜਾਬ ਮੰਤਰੀ ਮੰਡਲ ਦੇ ਸਾਰੇ ਮੰਤਰੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਕਰਨਗੇ ਦਾਨ

ਪੰਜਾਬ ਮੰਤਰੀ ਮੰਡਲ ਦੇ ਸਾਰੇ ਮੰਤਰੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਕਰਨਗੇ ਦਾਨ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ […]
ਪੰਜਾਬ  Breaking News  ਖਾਸ ਖਬਰ