ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਮੁੱਖ ਮੰਤਰੀ ਦਾ...

    ਮੁੱਖ ਮੰਤਰੀ ਦਾ ਮਹਿਰਾਜ ਵਿਖੇ ਰਾਜ ਪੱਧਰੀ ਸਮਾਗਮ ਅੱਜ

    CM, State Level Function, Today, At Mehraj

    ਕਿਸਾਨਾਂ ਨੂੰ ਦਿੱਤੀ ਜਾਵੇਗੀ ਕਰਜੇ ਤੋਂ ਰਾਹਤ

    ਬਠਿੰਡਾ, 27 ਜਨਵਰੀ, ਸੱਚ ਕਹੂੰ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 28 ਜਨਵਰੀ 2019 ਨੂੰ ਪਿੰਡ ਮਹਿਰਾਜ ਵਿਖੇ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ ਸ਼ਰੂਆਤ ਕਰਨਗੇ। ਮੁੱਖ ਮੰਤਰੀ ਦਾ ਇਹ ਰਾਜ ਪੱਧਰੀ ਸਮਾਗਮ ਸਮਾਗਮ ਪਹਿਲਾਂ 22 ਜਨਵਰੀ ਨੂੰ ਕਰਵਾਇਆ ਜਾਣਾ ਸੀ ਤੇ ਕਿਸੇ ਕਾਰਨ ਇਹ 23 ਜਨਵਰੀ ਨੂੰ ਕਰ ਦਿੱਤਾ ਗਿਆ ਪਰ ਮੌਸਮ ਖਰਾਬ ਹੋਣ ਕਾਰਨ ਇਸ ਅੱਗੇ ਪਾ ਦਿੱਤਾ ਗਿਆ ਸੀ 28 ਜਨਵਰੀ ਨੂੰ ਹੋਣ ਵਾਲੇ ਇਸ ਸਮਾਗਮ ‘ਚ ਕਰਜ਼ਾ ਰਾਹਤ ਸਕੀਮ ਤਹਿਤ 2 ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਰਜੇ ਤੋਂ ਰਾਹਤ ਪ੍ਰਦਾਨ ਕੀਤੀ ਜਾਵੇਗੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here