Chief Minister Teerth Yatra Yojana

Chief Minister Teerth Yatra: ਮੁੱਖ ਮੰਤਰੀ ਤੀਰਥ ਯਾਤਰਾ ਬੱਸ ਡਕੋਦਾਂ ਤੇ ਸ਼ਾਹਪੁਰ ਤੋਂ ਰਵਾਨਾ

ਨਾਭਾ ਹਲਕੇ ਦੇ ਨੌਜਵਾਨ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਪਿੰਡ ਡਕੋਦਾ ਤੇ ਸ਼ਾਹਪੁਰ ਤੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਪੰਜਾਬ 

Senior Citizens Yatra: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਦੋ ਬੱਸ ਰਵਾਨਾ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਹੋਰ ਬੱਸਾਂ ਨੂੰ ਰਵਾਨਾ ਕੀਤਾ ਗਿਆ। 55ਵੀਂ ਬੱਸ ਨੂੰ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਹਰੀ ਝੰਡੀ ਦਿਖਾਈ
ਪੰਜਾਬ  ਸੂਬੇ  ਖਾਸ ਖਬਰ  ਸੈਰ-ਸਪਾਟਾ