Chief Minister

Chief Minister: ਵਾਲ-ਵਾਲ ਬਚੇ ਮੁੱਖ ਮੰਤਰੀ, ਸੁਰੱਖਿਆ ਗਾਰਡਾਂ ਦੀ ਚੌਕਸੀ ਨਾਲ ਹੋਇਆ ਬਚਾਅ, ਜਾਣੋ ਕਿਵੇਂ

Chief Minister: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਵਾਲ-ਵਾਲ ਬਚ ਗਏ। ਜਿਸ ਹੌਟ ਏਅਰ ਗੁਬਾਰੇ ਵਿੱਚ ਸੀਐਮ ਮੋਹਨ ਸਵਾਰੀ ਕਰਨ ਜਾ ਰਹੇ ਸਨ, ਉਸ ਦੇ ਹੇਠਲੇ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ। ਸੁਰੱਖਿਆ ਗਾਰਡਾਂ ਨੇ ਆਪਣੀ ਸਮਝਦਾਰੀ ਦਿਖਾਉਂਦੇ ਹੋਏ ਤੁਰੰਤ ਸੀਐਮ ਮੋਹਨ ਯਾਦਵ ਨੂੰ ਗਰਮ ਏਅਰ ਵਾਲੇ ਗੁਬਾਰੇ ਵਿੱਚੋਂ ਬਾਹਰ ਕੱਢਿਆ ਅਤੇ ਅੱਗ […]
ਦੇਸ਼  Breaking News  ਖਾਸ ਖਬਰ  ਉਤਰਾਖੰਡ 

ਬਗਾਵਤੀ ਅਫ਼ਵਾਹਾਂ ਨੂੰ ਮੁੱਖ ਮੰਤਰੀ ਦੀ ਲਗਾਮ, ਭਗਵੰਤ ਮਾਨ ਤੇ ਕੁਲਤਾਰ ਸੰਧਵਾਂ ਨੇ ਕੀਤਾ ਇੱਕ ਘੰਟੇ ਹਾਸਾ-ਠੱਠਾ

ਵਿਧਾਨ ਸਭਾ ’ਚ ਬਣਿਆ ਖੁਸ਼ਨੁਮਾ ਮਾਹੌਲ, ਸਪੀਕਰ ਦੀ ਨਹੀਂ ਰੁਕ ਰਹੀ ਸੀ ਹਾਸੀ | Chief Minister ਚੰਡੀਗੜ੍ਹ (ਅਸ਼ਵਨੀ ਚਾਵਲਾ)। Chief Minister : ਬਗਾਵਤੀ ਸੁਰ ਅਪਾਲਣ ਵਾਲੀਆਂ ਅਫ਼ਵਾਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਬੁੱਧਵਾਰ ਨੂੰ ਲਗਾਮ ਲਾਉਂਦੇ ਹੋਏ ਨਾ ਸਿਰਫ਼ ਵਿਧਾਨ ਸਭਾ ’ਚ ਸਪੀਕਰ ਕੁਲਤਾਰ ਸੰਧਵਾਂ ਨਾਲ ਇੱਕ ਘੰਟੇ ਤੋਂ ਵਧ ਸਮਾਂ ਬਿਤਾਇਆ, ਸਗੋਂ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ

(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਚੋਣ ਪ੍ਰਚਾਰ ਕਰਦੇ ਸਮੇਂ ਮੁੱਖ ਮੰਤਰੀ ’ਤੇ ਹਮਲਾ! ਰਾਜਨੀਤੀ ’ਚ ਭੂਚਾਲ

ਅਮਰਾਵਤੀ। ਆਂਧਾਰਾ ਪ੍ਰਦੇਸ਼ ਦੀ ਰਾਜਨੀਤੀ ’ਚ ਭੂਚਾਲ ਆ ਗਿਆ ਜਦੋਂ ਮੁੱਖ ਮੰਤਰੀ ਵਾਈ ਐੱਸ ਜਗਨ ’ਤੇ ਇੱਕ ਬਦਮਾਸ਼ ਨੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਉਨ੍ਹਾਂ ਦੇ ਭਰ੍ਹਵੱਟੇ ’ਤੇ ਸੱਟ ਲੱਗ ਗਈ। ਇਸ ਮਾਮਲੇ ’ਤੇ ਜਗਨ ਦੀ ਭੈਣ ਵਾਈ ਐੱਸ ਸ਼ਰਮੀਲਾ ਨੇ ਪ੍ਰਤੀਕਿਰਿਆ ਦਿੰਦੇ ਹੋਏ ਹਮਲੇ ਦੀ ਨਿੰਦਿਆ ਕੀਤੀ ਹੈ, ਇਸ ਤੋਂ ਇਲਾਵਾ […]
ਦੇਸ਼  Breaking News  ਖਾਸ ਖਬਰ 

Kisan Protest : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਮੁੱਖ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਮਗਰੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਹਾਦਸੇ ’ਚ ਜਖ਼ਮੀ ਹੋਏ ਵਿਧਾਇਕ ਦਾ ਜਾਣਿਆ ਹਾਲ

ਟਾਂਡਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਫੋਨ ਕਰਕੇ ਹਾਲ ਜਾਣਿਆ ਤੇ ਹਾਦਸੇ ਦੀ ਕਾਰਨਾਂ ਦੀ ਜਾਣਕਾਰੀ ਹਾਸਲ ਕੀਤੀ। ਦੱਸ ਦਈਏ ਕਿ ਵਿਧਾਇਕ ਘੁੰਮਣ ਦੀ ਇਨੋਵਾ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। (Chief Minister) ਇਸ ਬਾਰੇ ਦੱਸਦਿਆਂ ਹਲਕਾ ਟਾਂਡਾ ਦੇ ਵਿਧਾਇਕ […]
ਪੰਜਾਬ  Breaking News  ਖਾਸ ਖਬਰ 

ਕਿਸਾਨਾਂ ਤੇ ਕੇਂਦਰ ਦੀ ਮਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਕਾਨਫਰੰਸ, ਦੇਖੋ ਕੀ ਹੋਇਆ ਮੀਟਿੰਗ ’ਚ

ਚੰਡੀਗੜ੍ਹ। ਬੀਤੀ ਰਾਤ ਤੀਜੇ ਗੇੜ ਦੀ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਅੱਧੀ ਰਾਤ ਨੂੰ ਸਮਾਪਤ ਹੋਈ। ਮੀਟਿੰਗ ਦੇਰ ਸ਼ਾਮ ਸਾਢੇ ਸੱਤ ਵਜੇ ਸ਼ੁਰੂ ਹੋਈ ਤੇ ਤਕਰੀਬਨ ਡੇਢ ਵਜੇ ਤੱਕ ਚੱਲਦੀ ਰਹੀ। ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਰਹੇ। ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ ਐਤਵਾਰ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਨੇ ਪੋਸਟ ਕਰਕੇ ਪੰਜਾਬੀਆਂ ਨੁੰ ਦਿੱਤੀ ਖੁਸ਼ਖਬਰੀ! ਕਿਹਾ ਕਰੋ ਇਹ ਕੰਮ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister) ਨੇ ਅੱਜ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇੱਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਸਾਰੇ ਹੀ ਪੰਜਾਬ ਵਿੱਚ ਪੈਂਡਿੰਗ ਪਏ ਇੰਤਕਾਲ ਦੇ ਕੰਮ ਅੱਜ ਪੂਰੇ ਕਰਨ ਲਈ ਆਖਿਆ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਆਪ ਸਭ ਨਾਲ ਜਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ… ਅੱਜ […]
ਦੇਸ਼  ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਮਾਨ ਦਾ ਸੁਨੀਲ ਜਾਖੜ ਨੂੰ ਚੈਲੇਂਜ

ਕਿਹਾ, ਝਾਂਕੀ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਤਸਵੀਰ ਵਿਖਾ ਦੇਵੇ ਤਾਂ ਸਿਆਸਤ ਛੱਡ ਦੇਵਾਂਗਾ (ਸੱਚ ਕਹੂੰ ਨਿਊਜ਼ ) ਚੰਡੀਗੜ੍ਹ੍। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਜੰਮ ਕੇ ਵਰ੍ਹੇ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਵਿੱਚ ਜਾਖੜ ਕਹਿ ਰਹੇ ਹਨ ਕਿ 26 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਤਿੰਨ ਮੁੱਖ ਮੰਤਰੀਆਂ ਦੀ ਚੋਣ

ਭਾਜਪਾ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਰਾਜਸਥਾਨ ’ਚ ਆਪਣੇ ਮੁੱਖ ਮੰਤਰੀਆਂ ਦੀ ਚੋਣ ਜਿਸ ਤਰ੍ਹਾਂ ਕੀਤੀ ਹੈ ਉਹ ਸਿਆਸਤ ’ਚ ਇੱਕ ਨਵਾਂ ਰੁਝਾਨ ਹੈ ਪਾਰਟੀ ਨੇ ਛੱਤੀਸਗੜ੍ਹ ’ਚ ਆਦਿਵਾਸੀ ਪਿਛੋਕੜ ਨਾਲ ਸਬੰਧਿਤ ਵਿਧਾਇਕ ਵਿਸ਼ਨੂੰ ਦੇਵ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਹੈ ਭਾਵੇਂ ਇਸ ਚੋਣ ਲਈ ਪਾਰਟੀ ਦਾ ਉਦੇਸ਼ 2024 ਦੀਆਂ ਲੋਕ ਸਭਾ ਚੋਣਾਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਕੌਣ-ਕੌਣ ਹੋ ਸਕਦੇ ਨੇ ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ? ਜਾਣੋ ਰਿਪੋਰਟ

ਰਾਜਸਥਾਨ ਅਤੇ ਐੱਮਪੀ ਦੇ Chief Minister ਲਈ ਖਿੱਚੋਤਾਣ ਜਾਰੀ ਨਵੀਂ ਦਿੱਲੀ (ਏਜੰਸੀ)। ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਦੇ ਬਾਵਜੂਦ ਛੇ ਦਿਨਾਂ ਬਾਅਦ ਵੀ ਮੁੱਖ ਮੰਤਰੀ (Chief Minister) ਦੇ ਨਾਂਅ ਦਾ ਫੈਸਲਾ ਨਹੀਂ ਹੋ ਸਕਿਆ । ਰਾਜਸਥਾਨ ’ਚ ਪਹਿਲੀ ਵਾਰ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਭਾਜਪਾ ’ਚ ਅਜਿਹਾ ਦਿ੍ਰਸ਼ ਵੇਖਣ ਨੂੰ […]
ਦੇਸ਼  Breaking News  ਰਾਜਸਥਾਨ  ਖਾਸ ਖਬਰ 

ਐਮਐਸਪੀ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਾ ਵੜਿੰਗ ਆਹਮੋ-ਸਾਹਮਣੇ

ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਰੱਖੇ ਗਏ ਪੱਖ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ | Chief Minister ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਵਲੋਂ ਰੱਖੇ ਗਏ ਐਮਐਸਪੀ ਦੇ ਪੱਖ ਨੂੰ ਲੈ ਕੇ ਪੰਜਾਬ ਵਿੱਚ ਕਾਫ਼ੀ ਜ਼ਿਆਦਾ ਵਿਵਾਦ ਹੋ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਕਾਂਗਰਸ ਪਾਰਟੀ ਦੇ ਪ੍ਰਧਾਨ […]
ਪੰਜਾਬ  Breaking News  ਖਾਸ ਖਬਰ 
Ad Ad Ad