Chief
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਜੈਸ਼-ਏ-ਮੁਹੰਮਦ ਮੁਖੀ ਨੂੰ ਅਦਾਲਤ ਵੱਲੋਂ 11 ਸਾਲ ਦੀ ਸਜ਼ਾ
Published On
By Sach Kahoon Punjabi Desk
17 ਜੁਲਾਈ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ ਇਸਲਾਮਾਬਾਦ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Jaish-e-Mohammad) ਮੁਖੀ ਤੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨ ਦੀ ਇਕ ਅਦਾਲਤ ਵੱਲੋਂ 11 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਫਿਜ਼ ਸਈਦ ਨੂੰ ਅਦਾਲਤ ਵੱਲੋਂ ਟੈਰਰ ਫੰਡਿੰਗ ਦੇ 2 ਮਾਮਲਿਆਂ ਵਿਚ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਹਰੇਕ ਮਾਮਲੇ ਵਿਚ […]
ਸਿੱਧੂ ਬਾਰੇ ਫੈਸਲਾ ਕਰਕੇ ਅਮਰਿੰਦਰ ਬਣੇ ਮਜ਼ਬੂਤ ਮੁੱਖ ਮੰਤਰੀ
Published On
By Sach Kahoon Punjabi Desk
ਦਰਬਾਰਾ ਸਿੰਘ ਕਾਹਲੋਂ ਅਨੁਸ਼ਾਸਨਹੀਣਤਾ ਅਤੇ ਆਪ-ਹੁਦਰੀ ਮਾਨਸਿਕਤਾ ਦੇ ਮਾਲਿਕ ਸ: ਨਵਜੋਤ ਸਿੰਘ ਸਿੱਧੂ, ਜੋ ਕ੍ਰਿਕਟ ਖਿਡਾਰੀ ਤੋਂ ਕੁਮੈਂਟੇਟਰ, ਕੁਮੈਂਟੇਟਰ ਤੋਂ ਰਾਜਨੀਤੀਵਾਨ, ਚਾਰ ਵਾਰ ਭਾਰਤੀ ਜਨਤਾ ਪਾਰਟੀ ‘ਚ ਮੈਂਬਰ ਪਾਰਲੀਮੈਂਟ, ਦਲਬਦਲੀ ਕਰਕੇ ਕਾਂਗਰਸ ਵਿਚ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ, ਆਖ਼ਰ ਢਾਈ ਸਾਲ ਦਾ ਕੈਬਨਿਟ ਮੰਤਰੀ ਵਜੋਂ ਕਰੀਅਰ ਪੂਰਾ ਕਰਨ ਤੋਂ ਪਹਿਲਾਂ ਹੀ ਪੰਜਾਬ ਦੇ ਤਾਕਤਵਰ ਮੁੱਖ […]
ਵਾਇਸ ਏਡਮਿਰਲ ਕਰਮਬੀਰ ਸਿੰਘ ਅਗਲੇ ਨੌਸੇਨਾ ਪ੍ਰਮੁੱਖ ਹੋਣਗੇ
Published On
By Sach Kahoon Punjabi Desk
ਨਵੀਂ ਦਿੱਲੀ। ਵਾਇਸ ਏਡਮਿਰਲ ਕਰਮਬੀਰ ਸਿੰਘ ਅਗਲੇ ਨੌਸੇਨਾ ਪ੍ਰਮੁੱਖ ਹੋਣਗੇ। ਵਰਤਮਾਨ ਨੌਸੇਨਾ ਪ੍ਰਮੁੱਖ ਸੁਨੀਲ ਲਾਂਬਾ 31 ਮਈ ਨੂੰ ਰਿਟਾਇਰ ਹੋ ਰਹੇ ਹਨ। ਵਾਇਸ ਏਡਮਿਰਲ ਕਰਮਬੀਰ ਸਿੰਘ ਉਨ੍ਹਾਂ ਦੀ ਜਗ੍ਹਾ ਲੈਣਗੇ। ਸੁਰੱਖਿਆ ਮੰਤਰੀ ਵੱਲੋਂ ਸ਼ਨਿੱਚਰਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਪੂਰਵੀ ਨੌਸੇਨਾ ਕਮਾਨ ਦੇ ਅਧਿਕਾਰੀ ਵਾਇਸ ਏਡਮਿਰਲ ਕਰਮਬੀਰ ਸਿੰਘ ਨੂੰ ਅਗਲਾ ਨੌਸੇਨਾ ਪ੍ਰਮੁੱਖ ਨਿਉਕਤ ਕੀਤਾ ਗਿਆ […]
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਖਿਲਾਫ਼ ਸੀਬੀਆਈ ਜਾਂਚ ਦੇ ਆਦੇਸ਼
Published On
By Sach Kahoon Punjabi Desk
ਮੁਜ਼ੱਫਰਪੁਰ। ਅਦਾਲਤ ਨੇ ਸੀ.ਬੀ.ਆਈ. ਨੂੰ ਮੁਜ਼ੱਫਰਪੁਰ ਸ਼ੈਲਟਰ ਹੋਮ ਯੌਨ ਸ਼ੋਸ਼ਣ ਮਾਮਲੇ ‘ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ 2 ਸੀਨੀਅਰ ਅਹੁਦਾ ਅਧਿਕਾਰੀਆਂ ਦੇ ਖਿਲਾਫ ਜਾਂਚ ਦਾ ਆਦੇਸ਼ ਦਿੱਤਾ ਹੈ। ਪੋਕਸੋ ਦੀ ਇਕ ਵਿਸ਼ੇਸ਼ ਅਦਾਲਤ ਨੇ ਇੱਥੇ ਇਕ ਦੋਸ਼ੀ ਅਸ਼ਵਨੀ ਵਲੋਂ ਦਾਇਰ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਇਹ ਆਦੇਸ਼ ਦਿੱਤਾ। ਅਸ਼ਵਨੀ ਨੇ ਆਪਣੀ ਪਟੀਸ਼ਨ ‘ਚ ਦੋਸ਼ […]
ਮੁਹੰਮਦ ਮੁਸਤਫਾ ਕੋਲੋ ਖੁੱਸਿਆ ਐਸਟੀਐਫ ਦੇ ਮੁਖੀ ਦਾ ਅਹੁਦਾ
Published On
By Sach Kahoon Punjabi Desk
ਚੰਡੀਗੜ੍ਹ । ਪੰਜਾਬ ‘ਚ ਡੀ. ਜੀ. ਪੀ. ਦੇ ਅਹੁਦੇ ਤੇ ਨਾਰਾਜ਼ ਚੱਲ ਰਹੇ ਮੁਹੰਮਦ ਮੁਸਤਫਾ ਕੋਲ ਹੁਣ ਐੱਸ. ਟੀ. ਐੱਫ. ਦੇ ਮੁਖੀ ਦਾ ਅਹੁਦਾ ਵੀ ਨਹੀਂ ਰਿਹਾ ਹੈ। ਅਸਲ ‘ਚ ਡਾਇਰੈਕਟਰ ਜਨਰਲ ਪੱਧਰ ਦੇ 5 ਅਧਿਕਾਰੀਆਂ ਸਮੇਤ ਕੁੱਲ 10 ਉੱਚ ਅਫਸਰਾਂ ਦੀ ਬਦਲ ਕਰ ਦਿੱਤੀ ਗਈ ਹੈ, ਜਿਨ੍ਹਾਂ ‘ਚ ਮੁਹੰਮਦ ਮੁਸਤਫਾ ਵੀ ਸ਼ਾਮਲ ਹਨ। ਜਾਣਕਾਰੀ […]
ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ
Published On
By Sach Kahoon Punjabi Desk
ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਮੌਸਮ […]
ਮਾਸਟਰ ਬਲਦੇਵ ਸਿੰਘ ਨੇ ਲਿਖੀ ਕੇਜਰੀਵਾਲ ਨੂੰ ਚਿੱਠੀ
Published On
By Sach Kahoon Punjabi Desk
ਚੰਡੀਗੜ੍ਹ: ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਮਿਹਣਿਆਂ ਭਰੀ ਚਿੱਠੀ ਲਿਖੀ ਹੈ। ਬਲਦੇਵ ਸਿੰਘ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਸਮੇਂ ਪਾਰਟੀ ਦੇ ਸੀਨੀਅਰ ਲੀਡਰਾਂ ਖ਼ਾਸ ਕਰਕੇ ਦੁਰਗੇਸ਼ ਪਾਠਕ ‘ਤੇ ਕਈ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀ ਵਿਚਾਰਧਾਰਾ ‘ਚ ਫਰਕ ਆਉਣ ਕਰਕੇ ਪਾਰਟੀ […]
ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਲਈ ਡਟਣ ਦਾ ਸੱਦਾ
Published On
By Sach Kahoon Punjabi Desk
ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਮੁਲਾਕਾਤ ਪਟਿਆਲਾ,(ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਆਪਣੇ ਵਿਧਾਇਕਾਂ ਤੇ ਵਰਕਰਾਂ ਨੂੰ ਕਮਰ ਕੱਸਣ ਦਾ ਸੱਦਾ ਦੇ ਦਿੱਤਾ ਹੈ। ਅੱਜ ਇੱਥੇ ਆਪਣੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ […]
ਮੁੱਖ ਮੰਤਰੀ ਕਮਲਨਾਥ ਦੇ ਵਿਗੜੇ ਬੋਲ
Published On
By Sach Kahoon Punjabi Desk
ਮੱਧ ਪ੍ਰਦੇਸ਼ ਦੇ ਨਵੇਂ ਚੁਣੇ ਮੁੱਖ ਮੰਤਰੀ ਕਮਲਨਾਥ ਨੇ ਸਥਾਨਕ ਬਨਾਮ ਬਾਹਰੀ ਮੁੱਦਾ ਉਛਾਲ ਕੇ ‘ਆ ਬੈਲ ਮੁਝੇ ਮਾਰ’ ਵਾਲੀ ਕਹਾਵਤ ਨੂੰ ਸਾਰਥਿਕ ਕਰ ਦਿੱਤਾ ਹੈ ਕਮਲਨਾਥ ਨੇ ਉਦਯੋਗ ਪ੍ਰਮੋਸ਼ਨ ਨੀਤੀ ਦੇ ਤਹਿਤ ਕਿਹਾ ਹੈ ਕਿ ਹੁਣ ਮੱਧ ਪ੍ਰਦੇਸ਼ ‘ਚ ਲੱਗਣ ਵਾਲੇ ਨਵੇਂ ਉਦਯੋਗਾਂ ‘ਚ 70 ਫੀਸਦੀ ਨੌਕਰੀਆਂ ਸਥਾਨਕ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਕਮਲਨਾਥ ਇੱਥੇ […]
ਛੱਤੀਸਗੜ੍ਹ ਦੇ ਮੁੱਖ ਮੰਤਰੀ ਦਾ ਹੋਇਆ ਐਲਾਨ
Published On
By Sach Kahoon Punjabi Desk
ਭੂਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖਮੰਤਰੀ ਰਾਏਪੁਰ। ਭੂਪੇਸ਼ ਬਘੇਲ ਛੱਤੀਸਗੜ੍ਹ ਤੋਂ 15 ਸਾਲਾਂ ਬਾਅਦ ਸੱਤਾ ‘ਚ ਆਈ ਕਾਂਗਰਸ ਵਿਧਾਇਕ ਦਲ ਦੇ ਅੱਜ ਨੇਤਾ ਚੁਣ ਲਏ ਗਏ। ਸ੍ਰੀ ਬਘੇਲ ਰਾਜ ਦੇ ਨਵੇ ਮੁੱਖ ਮੰਤਰੀ ਹੋਣਗੇ। ਪਾਰਟੀ ਦੇ ਮੱਲਿਕਾ ਖੜਗੇ ਅਤੇ ਰਾਜ ਦੇ ਪ੍ਰਭਾਰੀ ਪੀ.ਐਸ. ਪੂਨੀਆਂ ਦੀ ਮੌਜੂਦਗੀ ‘ਚ ਨਵੀਨਕਰਨ ਵਿਧਾਇਕਾਂ ਦੀ ਪ੍ਰਦੇਸ਼ ਕਾਂਗਰਸ ਕਾਰਜਕਾਲ ‘ਚ ਹੋਏ […]
ਦੀਵੇ ਥੱਲ੍ਹੇ ਹਨ੍ਹੇੇਰਾ : ਮੁੱਖ ਮੰਤਰੀ ਦਾ ਸ਼ਹਿਰ ਹੀ ਡੇਂਗੂ ਦੇ ਡੰਗ ਨੇ ਡੰਗਿਆ
Published On
By Sach Kahoon Punjabi Desk
ਡੇਂਗੂ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਪਹਿਲੇ ਨੰਬਰ ‘ਤੇ ਪਟਿਆਲਾ (ਸੱਚ ਕਹੂੰ ਨਿਊਜ) ਪੰਜਾਬ ‘ਚ ਡੇਂਗੂ ਦਾ ਮਾਮਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹਾਲੇ ਵੀ ਕਈ ਇਲਾਕਿਆਂ ‘ਚ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਕਈ ਸ਼ਹਿਰਾਂ ‘ਚ ਡੇਂਗੂ ਦੇ ਮਾਮਲਿਆਂ ਦੀ ਕਮੀ ਦੇਖੀ ਗਈ ਹੈ ਡੇਂਗੂ ਦੇ ਮਾਮਲਿਆਂ ‘ਚ […]
ਕਾਂਗਰਸ ਦੇ ਕੌਮੀ ਪ੍ਰਧਾਨ ਮੋਹਾਲੀ ਪੁੱਜੇ ਮੁੱਖ ਮੰਤਰੀ ਦਾ ਹਾਲ ਪੁੱਛਣ
Published On
By Sach Kahoon Punjabi Desk
ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਜਾਣਿਆ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਰੱਦ ਕੀਤੀ ਗਈ ਜੋ ਹੁਣ ਮੰਗਲਵਾਰ ਨੂੰ ਹੋਵੇਗੀ ਮੋਹਾਲੀ (ਸੱਚ ਕਹੂੰ ਨਿਊਜ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਦਿਨਾਂ […]