China Door

China Door: ਚਾਈਨਾ ਡੋਰ ਦਾ ਮੁੱਖ ਸਪਲਾਇਰ 600 ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ

(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਮੁੱਖ ਸਪਲਾਇਲਰ ਨੂੰ ਕਾਬੂ ਕਰਦਿਆਂ ਉਸ ਕੋਲੋਂ 600 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਹੈ। ਇਸ ਸਬੰਧੀ ਨਾਨਕ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਪਟਿਆਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਗੈਰ ਕਾਨੂੰਨੀ ਚਾਈਨਾ ਡੋਰ ’ਤੇ ਸਖਤੀ ਨਾਲ ਪਾਬੰਦੀ ਲਗਾਉਣ ਦੀ ਪਾਲਣਾ ਤਹਿਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

China Door: ਚਾਈਨਾ ਡੋਰ ਖਿਲਾਫ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਰਗਰਮ

9 ਥਾਵਾਂ ’ਤੇ ਕੀਤੀ ਚਾਈਨਾ ਡੋਰ ਬਰਾਮਦ China Door: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ ਖਿਲਾਫ਼ ਆਪਣੀ ਮੁਹਿੰਮ ਲਗਾਤਾਰ ਆਰੰਭੀ ਹੋਈ ਹੈ। ਬੋਰਡ ਦੇ ਚੇਅਰਮੈਨ ਪ੍ਰੋ: (ਡਾ.) ਆਦਰਸ਼ ਪਾਲ ਵਿਗ ਵੱਲੋਂ ਖੁਦ ਚਾਈਨਾ ਡੋਰ ਖਿਲਾਫ਼ ਆਪਣੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Banned China Door: ਚਾਈਨਾ ਡੋਰ ’ਤੇ ਸਖ਼ਤੀ ਨਾਲ ਪਾਬੰਦੀ ਲਾਈ ਜਾਵੇ : ਜਿੰਮੀ

Banned China Door: (ਅਨਿਲ ਲੁਟਾਵਾ) ਅਮਲੋਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਈਨਾਂ ਡੋਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਲੁਕ ਛੁਪ ਕੇ ਇਸ ਦੀ ਵਿਕਰੀ ਹੋ ਰਹੀ ਹੈ। ਇਸ ਖੂਨੀ ਡੋਰ ਕਾਰਨ ਕਈ ਲੋਕ ਅਤੇ ਪੰਛੀਆਂ ਦੀ ਮੌਤ ਹੋ ਚੁੱਕੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Barnala News: ਚਾਇਨਾ ਡੋਰ ਖਿਲਾਫ ਮੁਹਿੰਮ, ਟੀਮ ਵੱਲੋਂ ਚੈਕਿੰਗ ਦੌਰਾਨ 60 ਗੁੱਟੇ ਡੋਰ ਜਬਤ

ਬਰਨਾਲਾ (ਗੁਰਪ੍ਰੀਤ ਸਿੰਘ)। China Door: ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਤੇ ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਚਾਇਨਾ ਡੋਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ਹਿਰ ’ਚ ਵੱਖ ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਵੱਲੋਂ 60 ਗੁੱਟੇ ਚਾਇਨਾ ਡੋਰ ਜਬਤ ਕੀਤੀ ਗਈ। ਇਸ ਮੌਕੇ ਟੀਮ ਮੈਂਬਰ ਜੂਨੀਅਰ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਰਸੇਵਕ ਸਿੰਘ […]
ਪੰਜਾਬ  Breaking News  ਖਾਸ ਖਬਰ 

China Door : ਚਿੱਟਾ ਬਨਾਮ ਚਾਇਨਾ ਡੋਰ

ਸਿਆਣੇ ਕਹਿੰਦੇ ਨੇ ਉਸ ਮੁਸੀਬਤ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ, ਜਿਹੜੀ ਅਚਨਚੇਤ ਵਾਪਰ ਜਾਵੇ ਪਰ ਜਿਸ ਮੁਸੀਬਤ ਦਾ ਪਤਾ ਹੋਵੇ ਕਿ ਇਹ ਕੁਝ ਹੋ ਸਕਦਾ ਹੈ ਫਿਰ ਉਸ ਨੂੰ ਅਣਗੌਲਿਆਂ ਕੀਤਾ ਜਾਵੇ ਤਾਂ ਸਮਝੋ ਕਿ ਇਹ ਸਭ ਕੁਝ ਜਾਣ-ਬੁੱਝ ਕੇ ਕੀਤਾ ਜਾ ਰਿਹਾ ਹੈ ਜਿਵੇਂ ਕਿ ਅੱਜ ਪੂਰੇ ਪੰਜਾਬ ਦੀ ਮੁਸੀਬਤ ਬਣ ਚੁੱਕਾ ਚਿੱਟੇ […]
ਦੇਸ਼  Breaking News  ਲੇਖ  ਖਾਸ ਖਬਰ