China Taiwan Warning
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
China Taiwan Warning: ਆਖਰ ਕਿਉਂ ਦਿੱਤੀ ਚੀਨ ਨੇ ਪਨਾਮਾ ਤੇ ਅਮਰੀਕਾ ਨੂੰ ਚੇਤਾਵਨੀ, ਪੜ੍ਹੋ ਪੂਰੀ ਖਬਰ
Published On
By Khushdeep Singh
ਚੀਨ ਨੇ ਤਾਈਵਾਨੀ ਅਧਿਕਾਰੀਆਂ ਤੇ ਚੀਨ ਨਾਲ ਕੂਟਨੀਤਕ ਸਬੰਧ ਰੱਖਣ ਵਾਲੇ ਦੇਸ਼ਾਂ ਵਿਚਕਾਰ ਕਿਸੇ ਵੀ ਅਧਿਕਾਰਤ ਸੰਪਰਕ ਦਾ ਸਖ਼ਤ ਵਿਰੋਧ ਕੀਤਾ ਹੈ। ਚੀਨ ਨੇ ਕਿਹਾ ਹੈ ਕਿ ਉਹ ਕਿਸੇ ਵੀ ਬਾਹਰੀ ਤਾਕਤਾਂ ਨੂੰ ਆਪਣੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਇਜਾਜ਼ਤ ਨਹੀਂ ਦੇਵੇਗਾ।