Chintagufa

ਚਿੰਤਾਗੁਫ਼ਾ ਖੇਤਰ ‘ਚ ਗਸ਼ਤ ‘ਤੇ ਸੀ ਸੁਰੱਖਿਆ ਬਲ ਦੀ ਸਾਂਝੀ ਟੀਮ

ਬੁਰਕਾਪਾਲ ਨੇੜੇ ਨਕਸਲੀਆਂ ਨੇ ਘਾਤ ਲਾ ਕੇ ਵਰ੍ਹਾਈਆਂ ਗੋਲੀਆਂ ਰਾਏਪੁਰ, ਛੱਤੀਸਗੜ੍ਹ ਦੇ ਨਕਸਲੀ ਪ੍ਰਭਾਵਿਤ ਸੁਕਮਾ ਜ਼ਿਲ੍ਹੇ ‘ਚ ਨਕਸਲੀਆਂ ਨੇ ਅੱਜ ਪੁਲਿਸ ਟੀਮ ‘ਤੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ 26 ਜਵਾਨ ਸ਼ਹੀਦ ਹੋ ਗਏ ਤੇ 6 ਜਵਾਨ ਜ਼ਖਮੀ ਹੋ ਗਏ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ […]
Breaking News