CIA Staff

Crime News: CIA ਸਟਾਫ ਨੇ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ 

ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਕਾਬੰਦੀ ਦੌਰਾਨ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ 

ਨਕਲੀ ਘਿਓ ਬਣਾਉਣ ਦਾ ਪਰਦਾਫਾਸ਼, ਗੋਦਾਮ ’ਚ ਮਿਲਿਆ ਬਹੁਤ ਸਾਰਾ ਨਕਲੀ ਸਮਾਨ

ਸੀਆਈਏ ਸਟਾਫ ਨੇ ਫੂਡ ਸੇਫਟੀ ਟੀਮ ਨਾਲ ਮਿਲ ਕੇ ਨਕਲੀ ਘਿਓ ਬਣਾਉਣ ਵਾਲੇ ਕੀਤੇ ਕਾਬੂ (ਮਨੋਜ ਸ਼ਰਮਾ) ਬਰਨਾਲਾ। ਐਸਐਸਪੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਆਈਏ ਸਟਾਫ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਅਫਸਰ ਮੈਡਮ ਸੀਮਾ ਰਾਣੀ ਤੇ ਸਟਾਫ ਸਮੇਤ ਇੱਕ ਗੋਦਾਮ ’ਚ ਰੇਡ ਕਰਕੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਤਿੰਨ ਵਿਅਕਤੀ ਦੋ ਪਿਸਤੌਲਾਂ ਸਣੇ ਕਾਬੂ

ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਤਿੰਨ ਵਿਅਕਤੀ ਦੋ ਪਿਸਤੌਲਾਂ ਸਣੇ ਕਾਬੂ ਗੁਰਤੇਜ ਜੋਸ਼ੀ, ਮਾਲੇਰਕੋਟਲਾ। ਮਾਲੇਰਕੋਟਲਾ ਜ਼ਿਲ੍ਹੇ ਦੇ ਨਵੇਂ ਬਣੇ ਸੀ.ਆਈ.ਏ. ਸਟਾਫ਼ ਮਾਹੋਰਾਣਾ ਦੀ ਟੀਮ ਤਿੰਨ ਮੁਲਜ਼ਮਾਂ ਤੋਂ 2 ਪਿਸਤੌਲ ਸਮੇਤ 2 ਮੈਗਜ਼ੀਨ 8 ਜਿੰਦਾ ਰੌਂਦ 32 ਬੋਰ, ਇੱਕ ਸਕਾਰਿਪਓ ਅਤੇ ਇਕ ਆਈ-20 ਕਾਰ ਬਰਾਮਦ ਕਰਨ ਅਤੇ ਨਾਮੀ ਗੈਂਗਸਟਰ ਸੀਬੀਜੈਡ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। […]
ਪੰਜਾਬ  ਸੂਬੇ 

ਬਠਿੰਡਾ ਪੁਲਿਸ ਦਾ ਸੀਆਈਏ ਸਟਾਫ਼ ਫਿਰ ਵਿਵਾਦਾਂ ਦੇ ਘੇਰੇ ‘ਚ

ਨਜਾਇਜ਼ ਹਿਰਾਸਤ ‘ਚ ਰੱਖਣ ਤੇ ਤਸ਼ੱਦਦ ਦੇ ਦੋਸ਼ ਅਸ਼ੋਕ ਵਰਮਾ, ਬਠਿੰਡਾ ਬਠਿੰਡਾ ਪੁਲਿਸ ਦਾ ਸੀਆਈਏ ਸਟਾਫ (ਟੂ) ਇੱਕ ਵਾਰ ਫਿਰ ਤੋਂ ਵਿਵਾਦਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ ਬਠਿੰਡਾ ਦੀਆਂ ਜਨਤਕ ਜੱਥੇਬੰਦੀਆਂ ਨੇ ਇੱਕ ਸਾਲ ਪੁਰਾਣੇ ਕੇਸ ‘ਚ ਰਾਮਪੁਰਾ ਦੇ ਤਿੰਨ ਮਜ਼ਦੂਰਾਂ ਨੂੰ ਕਥਿਤ ਤੌਰ ‘ਤੇ ਨਜਾਇਜ਼ ਫਸਾਉਣ ਲਈ ਤਸ਼ੱਦਦ ਕਰਨ ਦੇ ਦੋਸ਼ ਲਾਏ ਹਨ […]
ਪੰਜਾਬ