City
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਲੁਧਿਆਣਾ : ਸ਼ਹਿਰ ਦੇ ਨਗਰ ‘ਚੋਂ ਹੋਈ ਔਰਤ ਦੀ ਲਾਸ਼ ਬਰਾਮਦ
Published On
By Sach Kahoon Punjabi Desk
ਲੁਧਿਆਣਾ। ਸ਼ਹਿਰ ਦੇ ਰਾਮ ਨਗਰ ਇਲਾਕੇ ‘ਚ ਇਕ ਔਰਤ ਦੀ ਲਾਸ਼ ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਔਰਤ ਦੀ ਲਾਸ਼ ਇਕ ਰਾਹਗੀਰ ਵਲੋਂ ਦੇਖੀ ਗਈ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਤੀ ਬਹਾਦਰ ਨੇ ਦੱਸਿਆ ਕਿ ਉਸ ਦੇ 4 ਬੱਚੇ ਹਨ ਅਤੇ ਉਹ ਸ਼ਰਾਬ ਪੀਣ ਦਾ ਵੀ ਆਦੀ ਹੈ […]
ਮੁੱਖ ਮੰਤਰੀ ਦੇ ਸ਼ਹਿਰ ‘ਚ ਚੱਲੀਆਂ ਗੋਲੀਆਂ
Published On
By Sach Kahoon Punjabi Desk
ਅਕਾਲੀ ਆਗੂ ਸਮੇਤ ਚਾਰ ਖਿਲਾਫ਼ ਮਾਮਲਾ ਦਰਜ ਟਰਾਂਸਪੋਰਟ ਵਿੱਚ ਹਿੱਸਾ ਪਾਉਣ ਨੂੰ ਲੈ ਕੇ ਹੋਇਆ ਸੀ ਝਗੜਾ, ਦੋ ਜਣੇ ਗ੍ਰਿਫ਼ਤਾਰ ਪਟਿਆਲਾ, ਖੁਸ਼ਵੀਰ ਸਿੰਘ ਤੂਰ ਪਟਿਆਲਾ ਦੀ ਸਾਈਂ ਮਾਰਕੀਟ ਵਿਖੇ ਬੀਤੀ ਰਾਤ ਦੋ ਗੁੱਟਾਂ ਵਿੱਚ ਲੜਾਈ ਝਗੜੇ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਵੱਲੋਂ ਇੱਕ ਅਕਾਲੀ ਆਗੂ ਸਮੇਤ ਹੋਰਨਾਂ ਖਿਲਾਫ਼ ਮਾਮਲਾ […]
ਬੁਲੰਦ ਸ਼ਹਿਰ ਹਿੰਸਾ : ਜੀਤੂ ਫੌਜੀ ਨੇ ਕਬੂਲਿਆ ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦਾ ਗੁਨਾਹ
Published On
By Sach Kahoon Punjabi Desk
ਬੁਲੰਦਸ਼ਹਿਰ, ਹਿੰਸਾ ‘ਚ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦਾ ਕਤਲ ਫੌਜ ਦੇ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੇ ਹੀ ਕੀਤਾ ਸੀ ਉਸ ਨੇ 10 ਘੰਟਿਆਂ ਦੀ ਲੰਬੀ ਪੁੱਛਗਿੱਛ ‘ਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਇਸ ਮਾਮਲੇ ‘ਚ ਪੁਲਿਸ ਹਾਲੇ ਤੱਕ ਹਿੰਸਾ ਦੇ ਮੁਖ ਮੁਲਜ਼ਮ ਤੇ ਸਾਜਿਸ਼ਕਰਤਾ ਬਜਰੰਗ ਦਲ ਆਗੂ ਯੋਗੇਸ਼ ਰਾਜ ਤੇ ਭਾਜਪਾ […]
ਦੀਵੇ ਥੱਲ੍ਹੇ ਹਨ੍ਹੇੇਰਾ : ਮੁੱਖ ਮੰਤਰੀ ਦਾ ਸ਼ਹਿਰ ਹੀ ਡੇਂਗੂ ਦੇ ਡੰਗ ਨੇ ਡੰਗਿਆ
Published On
By Sach Kahoon Punjabi Desk
ਡੇਂਗੂ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਪਹਿਲੇ ਨੰਬਰ ‘ਤੇ ਪਟਿਆਲਾ (ਸੱਚ ਕਹੂੰ ਨਿਊਜ) ਪੰਜਾਬ ‘ਚ ਡੇਂਗੂ ਦਾ ਮਾਮਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹਾਲੇ ਵੀ ਕਈ ਇਲਾਕਿਆਂ ‘ਚ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਕਈ ਸ਼ਹਿਰਾਂ ‘ਚ ਡੇਂਗੂ ਦੇ ਮਾਮਲਿਆਂ ਦੀ ਕਮੀ ਦੇਖੀ ਗਈ ਹੈ ਡੇਂਗੂ ਦੇ ਮਾਮਲਿਆਂ ‘ਚ […]
ਬੁਲੰਦ ਸ਼ਹਿਰ ‘ਚ ਹਾਲਾਤ ਆਮ, 87 ਖਿਲਾਫ਼ ਮੁਕੱਦਮਾ ਦਰਜ, 4 ਗ੍ਰਿਫ਼ਤਾਰ
Published On
By Sach Kahoon Punjabi Desk
ਅੱਗ ਦੀਆਂ ਇਨ੍ਹਾਂ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ ਲਖਨਊ| ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਸੋਮਵਾਰ ਨੂੰ ਗਊ ਹੱਤਿਆ ਦੀ ਖਬਰ ਫੈਲਾਉਣ ਤੋਂ ਬਾਅਦ ਹੋਈ ਗੋਲੀਬਾਰੀ, ਪੱਥਰਬਾਜ਼ੀ ਤੇ ਅੱਗ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਸਥਿਤੀ ਸ਼ਾਂਤੀਪੂਰਨ ਹੈ ਇਸ ਮਾਮਲੇ ‘ਚ 27 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ 87 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਸੂਬੇ ਦੇ ਆਡੀਸ਼ਨਲ […]
ਅਮਰੀਕਾ ਦੇ ਸਾਈਰਾਕਿਊਸ ਸ਼ਹਿਰ ‘ਚ ਗੋਲੀਬਾਰੀ, ਸੱਤ ਜਖਮੀ
Published On
By Sach Kahoon Punjabi Desk
ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਸਾਈਰਾਕਿਊਸ ਸ਼ਹਿਰ ‘ਚ ਵੀਰਵਾਰ ਨੂੰ ਹੋਈ ਗੋਲੀਬਾਰੀ ‘ਚ ਬੱਚਿਆਂ ਸਮੇਤ ਸੱਤ ਨਾਗਰਿਕਾਂ ਨੂੰ ਲੱਗੀ ਹੈ। ਐਮਰਜੈਂਸੀ ਸੇਵਾ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਸਾਈਰਾਕਿਊਸ ਦਮਕਲ ਸੰਗਠਨ ਦੀ ਰਿਪੋਰਟ ਅਨੁਸਾਰ ਸ਼ਹਿਰ ਦੇ ਮਿਡਲੈਂਡ ਐਵਨਿਊ ‘ਚ ਹੋਈ ਗੋਲੀਬਾਰੀ ‘ਚ ਕਰੀਬ ਸੱਤ ਲੋਕ ਜਖਮੀ ਹੋ ਗਏ। ਪੁਲਿਸ ਵਿਭਾਗ ਦੇ ਬੁਲਾਰੇ ਅਨੁਸਾਰ ਗੋਲੀਬਾਰੀ ਦੇ ਸਬੰਧੀ […]
ਸੀਐੱਮ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਨੂੰ ਛਿੱਕੇ ਟੰਗਿਆ : ਰੱਖੜਾ
Published On
By Sach Kahoon Punjabi Desk
ਪੰਜਾਬ ਦੇ ਲੋਕ ਤੜਫ਼ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਟਿਆਲਾ, ਸੱਚ ਕਹੂੰ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਅਮਰਿੰਦਰ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਛਿੱਕੇ ‘ਤੇ ਟੰਗ ਦਿੱਤਾ ਹੈ, ਜਿਸ ਕਾਰਨ ਪਟਿਆਲਾ ਦੇ ਲੋਕਾਂ ‘ਚ ਹਾਹਕਾਰ ਮੱਚੀ ਪਈ […]
ਚਿੱਟੇ ਨੇ ਇਤਹਾਸਿਕ ਸ਼ਹਿਰ ਦਾ ਨੌਜਵਾਨ ਨਿਗਲਿਆ
Published On
By Sach Kahoon Punjabi Desk
ਰਾਮਾਂ ਮੰਡੀ ਦੇ ਇੱਕ ਨੌਜਵਾਨ ਦੀ ਤਲਵੰਡੀ ਸਾਬੋ ‘ਚ ਹੋਈ ਸੀ ਮੌਤ ਤਲਵੰਡੀ ਸਾਬੋ, (ਸੱਚ ਕਹੂੰ ਨਿਊਜ਼)। ਪੰਜਾਬ ਅੰਦਰ ਚਿੱਟੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਆਏ ਦਿਨ ਕੋਈ ਨਾ ਕੋਈ ਨੌਜਵਾਨ ਚਿੱਟੇ ਦੇ ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਇਤਿਹਾਸਿਕ ਨਗਰ ਤਲਵੰਡੀ […]
ਸੀਐਮ ਸਿਟੀ ਦੀ ਪੁਲਿਸ ਦੇ ਹੱਥ ਲੁਟੇਰਿਆਂ ਦੀ ਗਰਦਨ ਤੱਕ ਦੂਜੇ ਦਿਨ ਵੀ ਨਾ ਅੱਪੜੇ
Published On
By Sach Kahoon Punjabi Desk
ਪੈਟਰੋਲ ਪੰਪ ਕਤਲ ਕਾਂਡ ਤੇ ਲੁੱਟ ਦਾ ਮਾਮਲਾ ਪੁਲਿਸ ਵੱਲੋਂ ਅੱਡੀ ਚੋਟੀ ਦਾ ਜੋਰ, ਕਈ ਸ਼ੱਕੀਆਂ ਤੋਂ ਪੁੱਛਗਿਛ ਜਾਰੀ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਅੰਦਰ ਪੈਟਰੋਲ ਪੰਪ ਲੁੱਟਣ ਵਾਲੇ ਲੁਟੇਰਿਆਂ ਦਾ ਅੱਡੀ-ਚੋਟੀ ਦਾ ਜੋਰ ਲਾਉਣ ਦੇ ਬਾਵਜੂਦ ਵੀ ਅੱਜ ਦੂਜੇ ਦਿਨ ਪੁਲਿਸ ਦੇ ਹੱਥ ਖਾਲੀ ਰਹੇ। ਉਂਜ ਪੁਲਿਸ ਵੱਲੋਂ ਵੱਖ […]
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਬੈਂਕ ਦੇ ਜੋਨਲ ਦਫ਼ਤਰ ਦਾ ਗੇਟ ਬੰਦ ਕਰਕੇ ਕਿਸਾਨ ਯੂਨੀਅਨ ਡਕੌਂਦਾ ਨੇ ਲਾਇਆ ਮੋਰਚਾ
Published On
By Sach Kahoon Punjabi Desk
ਵੱਡੀ ਗਿਣਤੀ ਕਿਸਾਨਾਂ ਵੱਲੋਂ ਬੈਂਕ ਅਧਿਕਾਰੀਆਂ ਖਿਲਾਫ਼ ਨਾਅਰੇਬਾਜੀ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਅੰਦਰ ਸ਼ੇਰਾ ਵਾਲਾ ਗੇਟ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਜੋਨਲ ਦਫ਼ਤਰ ਅੱਗੇ ਬੈਂਕ ਦਾ ਮੁੱਖ ਗੇਟ ਬੰਦ ਕਰਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਸੂਬਾ ਪੱਧਰੀ ਧਰਨਾ ਦੇ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਆਗੂਆਂ […]
ਮੁੱਖ ਮੰਤਰੀ ਦੇ ਸ਼ਹਿਰ ‘ਚ ਪੰਜਾਬ ਪੁਲਿਸ ਨੇ ਵਿਖਾਏ ਰੰਗ
Published On
By Sach Kahoon Punjabi Desk
ਥਾਣੇ ‘ਚ ਵੀ ਥਾਣਾ ਮੁਖੀ ਅੱਗੇ ਪੀੜਤਾਂ ਨਾਲ ਗਾਲੀ-ਗਲੋਚ, ਲੋਕਾਂ ਵੱਲੋਂ ਮੁਅੱਤਲ ਦੀ ਮੰਗ | Chief Minister ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਦੇ ਸ਼ਹਿਰ ਦੇ ਪੁਲਿਸ ਮੁਲਾਜ਼ਮ ਬੇਲਗਾਮ ਹੋ ਗਏ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਉੱਚ ਅਧਿਕਾਰੀਆਂ ਦਾ ਵੀ ਡਰ ਨਹੀਂ ਹੈ। ਦੋ ਪੁਲਿਸ ਮੁਲਾਜ਼ਮਾਂ ਨੇ ਆਪਣੀ ਪੁਲਸੀਆ ਨੌਕਰੀ ਦੇ ਗਰੂਰ ਵਿੱਚ ਇੱਕ […]
ਹਫ਼ਤਾ ਬੀਤਣ ਤੋਂ ਬਾਅਦ ਵੀ ਸੀਐਮ ਸਿਟੀ ਦੀ ਪੁਲਿਸ ਬੱਚਾ ਲੱਭਣ ‘ਚ ਨਾਕਾਮ
Published On
By Sach Kahoon Punjabi Desk
ਬੱਚਾ ਚੁੱਕ ਕੇ ਲੈ ਜਾਣ ਵਾਲੀ ਔਰਤ ਪੁਲਿਸ ਲਈ ਬਣੀ ਬੁਝਾਰਤ ਔਰਤ ਦਾ ਸਕੈੱਚ ਜਾਰੀ ਕਰਨ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਪਰਿਵਾਰ ‘ਚ ਰੋਸ, ਐਸਪੀਡੀ ਨਾਲ ਕੀਤੀ ਮੁਲਾਕਾਤ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੀਐਮ ਸਿਟੀ ਦੀ ਪੁਲਿਸ ਹਫ਼ਤਾ ਬੀਤਣ ਤੋਂ ਬਾਅਦ ਵੀ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ‘ਚੋਂ ਚੁੱਕੇ ਗਏ ਨਵਜਨਮੇ ਬੱਚੇ ਨੂੰ ਲੱਭਣ ਵਿੱਚ […]
