Civil Surgeon
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sunam Hospital: ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਸਬ-ਡਵੀਜ਼ਨਲ ਹਸਪਤਾਲ ਸੁਨਾਮ ਦਾ ਅਚਨਚੇਤ ਦੌਰਾ
Published On
By Sach Kahoon Punjabi Desk
ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੇ ਸਖ਼ਤ ਨਿਰਦੇਸ਼ Sunam Hospital: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਅੱਜ ਸਬ-ਡਵੀਜ਼ਨਲ ਹਸਪਤਾਲ ਸੁਨਾਮ, ਊਧਮ ਸਿੰਘ ਵਾਲਾ […]
Health News: ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਕੀਤਾ ਦੌਰਾ
Published On
By Sach Kahoon Punjabi Desk
ਸਿਵਲ ਸਰਜਨ ਨੇ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ। Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਉਥੇ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨੂੰ ਸੰਸਥਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ । […]
Punjab Health News: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ’ਚ ਤਾਇਨਾਤੀ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ
Published On
By Sach Kahoon Punjabi Desk
ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਆਮ ਆਦਮੀ ਕਲੀਨਿਕ ਅਮਲੋਹ ਵਿੱਚ ਤਾਇਨਾਤੀ ਲਈ ਨਵੇਂ ਡਾਕਟਰ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ […]
Health Awareness Campaign: ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਵਨ ਹੈਲਥ ਜਾਗਰੂਕਤਾ ਹਫਤਾ : ਸਿਵਲ ਸਰਜਨ
Published On
By Sach Kahoon Punjabi Desk
Health Awareness Campaign: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਡਾ.ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਅਤੇ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 3 ਤੋਂ 9 ਨਵੰਬਰ ਤੱਕ ਸਿਹਤ ਵਿਭਾਗ ਵੱਲੋਂ ਵਨ ਹੈਲਥ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਸਿਹਤ ਵਿਭਾਗ ਦੇ ਹਫਤਾ ਭਰ ਚੱਲਣ ਵਾਲੇ […]
World Heart Day: ਸਿਵਲ ਸਰਜਨ ਵੱਲੋਂ ਵਿਸ਼ਵ ਦਿਲ ਦਿਵਸ ਤੇ ਜਾਗਰੂਕਤਾ ਬੈਨਰ ਅਤੇ ਪੋਸਟਰ ਕੀਤਾ ਜਾਰੀ
Published On
By Sach Kahoon Punjabi Desk
ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਹਰ ਰੋਜ਼ ਕਰੋ ਕਸਰਤ : ਡਾ.ਕੱਕੜ World Heart Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋ ਅੱਜ ਵਿਸ਼ਵ ਦਿਲ ਦਿਵਸ ’ਤੇ ਜਾਗਰੂਕਤਾ ਬੈਨਰ ਅਤੇ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ […]
Punjab Health News: ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਖੁੱਲ੍ਹੇ ਸਵੇਰੇ 8.30 ਵਜੇ
Published On
By Sach Kahoon Punjabi Desk
ਸਿਵਲ ਸਰਜਨ ਨੇ ਰਜਿਸਟਰੇਸ਼ਨ ਕਾਊਂਟਰਾਂ ਦੀ ਕੀਤੀ ਚੈਕਿੰਗ | Punjab Health News Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੋਲ੍ਹਣ ਲਈ ਕੀਤੀਆਂ ਹਦਾਇਤਾਂ […]
Punjab Health Center: ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਨ ਆਮ ਲੋਕ : ਸਿਵਲ ਸਰਜਨ
Published On
By Sach Kahoon Punjabi Desk
ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ : ਡਾ. ਦਵਿੰਦਰਜੀਤ ਕੌਰ Punjab Health Center: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ, ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ […]
ਸਿਵਲ ਸਰਜਨ ਨੇ ਸੀਐੱਮਓ ਤੇ ਈਐੱਮਓ ’ਤੇ ਕਾਰਵਾਈ ਲਈ ਵਿਭਾਗ ਨੂੰ ਲਿਖਿਆ
Published On
By Sach Kahoon Punjabi Desk
ਮਾਮਲਾ: ਸਿਵਲ ਹਸਪਤਾਲ ’ਚ ਮਰੀਜ਼ ਨਾਲ ਉਸਦੇ ਬੈੱਡ ’ਤੇ ਪਈ ਲਾਸ਼ ਨੂੰ ਦੋ ਘੰਟੇ ਦੀ ਦੇਰੀ ਨਾਲ ਮੋਰਚਰੀ ’ਚ ਰਖਵਾਉਣ ਦਾ ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੰ. ਲਾਰਡ ਮਹਾਂਵੀਰ ਸਿਵਲ ਹਸਪਤਾਲ ਲੁਧਿਆਣਾ ’ਚ ਇੱਕ ਬਜ਼ੁਰਗ ਮਰੀਜ਼ ਦੀ ਮੌਤ ਹੋਣ ’ਤੇ ਉਸਦੀ ਲਾਸ਼ ਨੂੰ ਦੋ ਘੰਟੇ ਦੀ ਦੇਰੀ ਨਾਲ ਮ੍ਰਿਤਕ ਦੇਹ ਸੰਭਾਲ ਘਰ ’ਚ ਰਖਵਾਏ ਜਾਣ ਦੇ […]
ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ
Published On
By Sach Kahoon Punjabi Desk
ਮੋਹਾਲੀ (ਐੱਮ ਕੇ ਸ਼ਾਇਨਾ)। ਡਾ. ਦਵਿੰਦਰ ਕੁਮਾਰ ਜ਼ਿਲ੍ਹਾ ਮੋਹਾਲੀ ਦੇ ਨਵੇਂ ਸਿਵਲ ਸਰਜਨ ਬਣੇ ਹਨ। ਸੀਨੀਅਰ ਮੈਡੀਕਲ ਅਫ਼ਸਰ ਤੋਂ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲਣ ਮਗਰੋਂ ਮੋਹਾਲੀ ਵਿਖੇ ਉਨ੍ਹਾਂ ਦੀ ਪਹਿਲਾ ਨਿਯੁਕਤੀ ਹੈ। ਉਨ੍ਹਾਂ ਨੇ ਡਾ. ਮਹੇਸ਼ ਕੁਮਾਰ ਆਹੂਜਾ ਦੀ ਥਾਂ ਲਈ ਹੈ, ਜਿਹੜੇ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। ਡਾ. ਦਵਿੰਦਰ ਕੁਮਾਰ ਇਸ ਤੋਂ ਪਹਿਲਾਂ […]
ਪੋਲੀਓ ਬੂੰਦਾਂ ਪਿਲਾ ਕੇ ਸਿਵਲ ਸਰਜਨ ਨੇ ਮੁਹਿੰਮ ਦੀ ਕੀਤੀ ਸ਼ੁਰੂਆਤ
Published On
By Sach Kahoon Punjabi Desk
ਘਰ-ਘਰ ਜਾਣਗੀਆਂ ਸਿਹਤ ਟੀਮਾਂ ਟੀਮਾਂ (Polio Drops) (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਨੈਸ਼ਨਲ ਪਲਸ ਪੋਲਿਓ ਰਾਊਡ ਦੀ ਸ਼ੁਰੂਆਤ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਰ ਡਾ: ਦਵਿੰਦਰਜੀਤ ਕੌਰ ਵੱਲੋਂ ਅਮਲੋਹ ਵਿਖੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ […]
ਸਿਵਲ ਸਰਜਨ ਨੇ ਪਟਿਆਲਵੀਆਂ ਨੂੰ ਗਰੀਨ ਦਿਵਾਲ਼ੀ ਮਨਾਉਣ ਦਾ ਦਿੱਤਾ ਸੰਦੇਸ਼
Published On
By Sach Kahoon Punjabi Desk
ਦੀਵਾਲੀ ਵਾਲੇ ਦਿਨ ਅਣਸੁਖਾਵੀਂ ਘਟਨਾਂ ਦਾ ਸਾਹਮਣਾਂ ਕਰਨ ਲਈ 24 ਘੰਟੇ ਖੁੱਲੀਆਂ ਰਹਿਣਗੀਆਂ ਐਮਰਜੈਸੀਂ ਸੇਵਾਵਾਂ-ਸਿਵਲ ਸਰਜਨ ਡਾ.ਰਮਿੰਦਰ ਕੌਰ (ਸੱਚ ਕਹੂੰ ਨਿਊਜ) ਪਟਿਆਲਾ। ਸਿਵਲ ਸਰਜਨ ਪਟਿਆਲਾ ਡਾ.ਰਮਿੰਦਰ ਕੌਰ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਵਧਾਈ ਦਿੰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ ਅਤੇ ਪ੍ਰਦੁਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਪਟਾਕਿਆਂ ਰਹਿਤ ਦੀਵਾਲੀ ਮਨਾਉਣੀ […]
ਸਹਾਇਕ ਸਿਵਲ ਸਰਜਨ ਵੱਲੋਂ ਸੀਐੱਚਸੀ ਦਾ ਦੌਰਾ
Published On
By Sach Kahoon Punjabi Desk
ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ | Civil Surgeon ਫਾਜ਼ਿਲਕਾ (ਰਜਨੀਸ਼ ਰਵੀ)। ਸਿਹਤ ਵਿਭਾਗ ਫਾਜ਼ਿਲਕਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਸਿਵਲ ਸਰਜਨ (Civil Surgeon) ਫਾਜ਼ਿਲਕਾ ਡਾ. ਬਬੀਤਾ ਨੇ ਸੀ ਐੱਚ ਸੀ ਖੂਈ ਖੇੜਾ ਅਤੇ ਡੱਬਵਾਲਾ ਕਲਾ ਦੀ ਅਚਨਚੇਤ ਚੈਕਿੰਗ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ […]
