Class 8 History Textbook

Haryana Education Board: ਹਰਿਆਣਾ ’ਚ ਅਠੱਵੀਂ ਜਮਾਤ ਦੇ ਇਤਿਹਾਸ ਦੇ ਕੋਰਸ ’ਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇੱਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ ਜਮਾਤ 8ਵੀਂ ਦੇ ਇਤਿਹਾਸ ਦੇ ਕੋਰਸ ਵਿੱਚ ਸਿੱਖ ਗੁਰੂ ਸਾਹਿਬਾਨਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ।
ਸਿੱਖਿਆ / ਰੁਜਗਾਰ  ਸੂਬੇ  ਹਰਿਆਣਾ  ਖਾਸ ਖਬਰ