Clean Punjab

Clean Punjab: ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਪੰਜਾਬ ਵਿੱਚ ਹੁਣ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਜੇਕਰ ਕੋਈ ਵਿਅਕਤੀ ਖੁੱਲ੍ਹੇ ਵਿੱਚ ਕੂੜਾ ਸੁੱਟਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ 2 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਜੇਕਰ ਉਹੀ ਵਿਅਕਤੀ ਦੂਜੀ ਵਾਰ ਇਹ ਉਲੰਘਣਾ ਕਰਦਾ ਫੜਿਆ ਗਿਆ
ਪੰਜਾਬ  ਸੂਬੇ  ਖਾਸ ਖਬਰ