ਪ੍ਰਤਾਪਗੜ੍ਹ (ਸੱਚ ਕਹੂੰ ਨਿਊਜ਼)। ਅੱਜ ਜਿਵੇਂ ਹੀ ਪੂਜਨੀਕ ਗੁਰੂ ਜੀ ਨੇ ਸਫ਼ਾਈ ਮਹਾਂ ਅਭਿਆਨ (Cleanliness Campaign) ਦੀ ਸ਼ੁਰੂਆਤ ਕੀਤੀ ਤਾਂ ਵੱਡੀ ਗਿਣਤੀ ’ਚ ਝਾੜੂ ਤੇ ਬੱਠਲ-ਪੱਲੀਆਂ ਲੈ ਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ ਸੜਕਾਂ ’ਤੇ ਆ ਗਏ। ਰਾਜਸਥਾਨ ਦੇ ਜ਼ਿਲ੍ਹਾ ਪ੍ਰਤਾਪਗੜ੍ਹ ’ਚ ਸ਼ੁਭਮ ਪੈਲੀਵਾਲ ਦੇ ਬੱਸ ਸਟੈਂਡ ਮਹਾਤਮਾ ਗਾਂਧੀ ਚੌਂਕ ਤੋਂ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਦੇ ਹੋਏ ਡੇਰਾ ਸ਼ਰਧਾਲੂ। ਦੇਖੋ ਤਸਵੀਰਾਂ…
