ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਜ਼ਿਲ੍ਹਾ ਡੂੰਗਰਪ...

    ਜ਼ਿਲ੍ਹਾ ਡੂੰਗਰਪੁਰ ਨੂੰ ਸਾਫ਼ ਕਰਨ ਜੁਟੇ ਵੱਡੀ ਗਿਣਤੀ ਡੇਰਾ ਸ਼ਰਧਾਲੂ

    ਡੂੰਗਰਪੁਰ (ਮਨੋਜ ਕੁਮਾਰ)। ਅੱਜ ਜਿਵੇਂ ਹੀ ਪੂਜਨੀਕ ਗੁਰੂ ਜੀ ਨੇ ਸਫ਼ਾਈ ਮਹਾਂ ਅਭਿਆਨ ਦੀ ਸ਼ੁਰੂਆਤ ਕੀਤੀ ਤਾਂ ਵੱਡੀ ਗਿਣਤੀ ’ਚ ਝਾੜੂ ਤੇ ਬੱਠਲ-ਪੱਲੀਆਂ ਲੈ ਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ ਸੜਕਾਂ ’ਤੇ ਆ ਗਏ। ਰਾਜਸਥਾਨ ਦੇ ਜ਼ਿਲ੍ਹਾ ਡੂੰਗਰਪੁਰ ’ਚ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਦੇ ਹੋਏ ਡੇਰਾ ਸ਼ਰਧਾਲੂ। ਦੇਖੋ ਤਸਵੀਰਾਂ…

    Cleanliness Campaign

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

     

    LEAVE A REPLY

    Please enter your comment!
    Please enter your name here