Cleanliness Drive London

Cleanliness Drive London: ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

Cleanliness Drive London: (ਸੱਚ ਕਹੂੰ ਨਿਊਜ਼) ਲੰਦਨ। ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰੇ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਮੇਅਜਬਰੁੱਕ ਪਾਰਕ, ਬਾਰਕਿੰਗ, ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਸਫਾਈ ਅਭਿਆਨ ’ਚ ਸਾਧ-ਸੰਗਤ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ 30 […]
ਦੇਸ਼  Breaking News  ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਇੱਕ ਨਜ਼ਰ