CM Bhaghwant Mann
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab News: ਵੱਡੀ ਖਬਰ! ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਭਰਤੀ
Published On
By Sach Kahoon Punjabi Desk
Punjab News: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਾਨ ਦੀ ਸਿਹਤ ਵਿਗੜਨ ਤੋਂ […]
ਪੰਜਾਬ ’ਚ ਹੜ੍ਹਾਂ ਸਬੰਧੀ ਮੁੱਖ ਮੰਤਰੀ ਦਾ ਆਇਆ ਵੱਡਾ ਬਿਆਨ
Published On
By Sach Kahoon Punjabi Desk
ਮੈਂ ਪਾਣੀ ਦੇ ਹਾਲਾਤਾਂ ’ਤੇ ਖੁਦ ਨਿਗਾ ਰੱਖ ਰਿਹਾ ਹਾਂ : ਮੁੱਖ ਮੰਤਰੀ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ […]
ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ
Published On
By Sach Kahoon Punjabi Desk
‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ ਫੈਸਲੇ ਨੂੰ ਆਲਮੀ ਮੀਡੀਆ ਵੱਲੋਂ ਮਾਨਤਾ ਮਿਲਣ ਨਾਲ ਲੋਕ ਭਲਾਈ ਲਈ ਪੰਜਾਬ ਸਰਕਾਰ ਦੇ ਸਟੈਂਡ ‘ਤੇ ਮੋਹਰ ਲੱਗੀ: ਮੁੱਖ ਮੰਤਰੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ […]
ਗਣਤੰਤਰ ਦਿਵਸ ’ਤੇ ਬਠਿੰਡਾ ਵਿਖੇ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ ; ਕਿਹਾ, ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ
Published On
By Sach Kahoon Punjabi Desk
ਬਠਿੰਡਾ (ਸੁਖਜੀਤ ਮਾਨ)। ਮੁੱਖ ਮੰਤਰੀ ਭਗਵੰਤ ਮਾਨ (Cm Bhaghwant Mann) ਵੱਲੋਂ ਗਣਤੰਤਰ ਦਿਹਾੜੇ ਦੇ ਮੌਕੇ ’ਤੇ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਆਜਾਦੀ ਖਾਤਰ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਸੀਂ ਪੈਰਿਸ ਨਹੀਂ, […]
ਪੰਜਾਬ ਕੈਬਨਿਟ ਹੋਈ ਸਮਾਪਤ, ਲਏ ਗਏ ਅਹਿਮ ਫ਼ੈਸਲੇ…
Published On
By Sach Kahoon Punjabi Desk
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮੰਤਰੀ ਮੰਡਲ ਨਾਲ ਅੱਜ ਬੈਠਕ (Punjab Cabinet Meeting) ਕੀਤੀ ਗਈ। ਇਹ ਬੈਠਕ ਸਵੇਰੇ 11:30 ਵਜੇ ਪੰਜਾਬ ਦੇ ਸਿਵਲ ਸਕੱਤਰੇਤ ਦੀ ਦੂਜੀ ਮੰਜਲ ’ਤੇ ਸ਼ੁਰੂ ਹੋ ਗਈ ਸੀ। ਮੀਟਿੰਗ ਦੀ ਸਮਾਪਤੀ ਤੋਂ ਬਾਅਦ […]
