CM Bhagwant Mann

CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ
ਪੰਜਾਬ  ਸੂਬੇ  ਖਾਸ ਖਬਰ 

Punjab Women Scheme: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਰਕਮ ਜਾਰੀ : ਮੰਤਰੀ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Droupadi Murmu Chandigarh: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਅਤੇ ਦੇਸ਼ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਾਰਥਕ ਚਰਚਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ 

CM Bhagwant Mann: ਪੰਜਾਬ ਕੈਬਨਿਟ ਨੇ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਚੇਅਰਮੈਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ
ਦੇਸ਼  ਪੰਜਾਬ  ਸੂਬੇ  ਖਾਸ ਖਬਰ 

CM Bhagwant Mann: ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ’ਤੇ ਭਾਰਤੀ ਕ੍ਰਿਕਟ ਟੀਮ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਦੀ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਨੂੰ ਮਾਣ ਮਹਿਸੂਸ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਏ
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Bhagwant Mann News: CM ਭਗਵੰਤ ਮਾਨ 3 ਅਕਤੂਬਰ ਨੂੰ ਕਰਨਗੇ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਪਿੰਡ ਘਣੀਏ-ਕੇ-ਬਾਂਗਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 3 ਅਕਤੂਬਰ ਨੂੰ ਹੋਣ ਵਾਲੀ ਆਮਦ ਤੇ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਪੰਜਾਬ  ਸੂਬੇ  ਖਾਸ ਖਬਰ 

Stubble Burning: ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ ਦਾ ਸੱਦਾ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਬਲਾਕ ਪੱਧਰ ’ਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਾਲੀ ਪ੍ਰਬੰਧਨ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Jalandhar News: ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 1746 ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ 1746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਕਰਵਾਇਆ ਗਿਆ।
ਪੰਜਾਬ  ਸੂਬੇ  ਖਾਸ ਖਬਰ 

Mawan Dhiyan Satkar Yojana: ਮੁੱਖ ਮੰਤਰੀ ਮਾਨ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, ਪੈਸੇ ਕੀਤੇ ਟਰਾਂਸਫਰ, ਖਾਤੇ ਕਰੋ ਛੇਤੀ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਔਰਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ  ਸੂਬੇ  ਖਾਸ ਖਬਰ 

Punjab News: ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ
ਪੰਜਾਬ  ਸੂਬੇ  ਖਾਸ ਖਬਰ 

Punjab News: 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ, ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਵੱਲ ਵੱਡਾ ਕਦਮ: ਭਗਵੰਤ ਮਾਨ

ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਤੋਂ ਸੂਬੇ ਭਰ ਦੇ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ
ਪੰਜਾਬ  ਸੂਬੇ  ਖਾਸ ਖਬਰ 

CM Bhagwant Mann: ਸਮਾਣਾ ’ਚ 10.35 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਟੇਡੀਅਮ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3100 ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਉਹ ਸਮਾਣਾ ਵਿਖੇ ਨਵੇਂ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰ ਰਹੇ ਸਨ।
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ