Punjab News: ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਕੀਤਾ ਬਰਖ਼ਾਸਤ

Punjab News
Punjab News: ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਕੀਤਾ ਬਰਖ਼ਾਸਤ

ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਕੀਤਾ ਬਰਖ਼ਾਸਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰਿਸ਼ਟਾਚਾਰ ਖ਼ਿਲਾਫ਼ ਮੁੱਖ ਮੰਤਰ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਬਰਖ਼ਾਸਤ ਕੀਤਾ।

ਇਹ ਵੀ ਪੜ੍ਹੋ: New Canal Fazilka: 52 ਕਿਲੋਮੀਟਰ ਦੀ ਨਵੀਂ ਨਹਿਰ, ਜ਼ਿਲ੍ਹਾ ਲਈ ਬਣੇਗੀ ਵਰਦਾਨ

ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ ਏਡੀਜੀਪੀ ਐਸਪੀਐਸ ਪਰਮਾਰ, ਏਆਈਜੀ ਅਤੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਡਰਾਈਵਿੰਗ ਲਾਇਸੈਂਸ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗਈ ਹੈ। ਪੰਜਾਬ ਦੀ ‘ਆਪ’ ਸਰਕਾਰ ਦੇ ਬੁਲਾਰੇ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੇ ਇਸ ਘੁਟਾਲੇ ਵਿੱਚ ਕਾਰਵਾਈ ਰੋਕਣ ਦੀ ਕੋਸ਼ਿਸ਼ ਕੀਤੀ।