ਮੁੱਖ ਮੰਤਰੀ ਮਾਨ ਨੇ ਦਿੱਤਾ ਕੱਚੇ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫਾ

Old Pension Scheme in Punjab

9 ਹਜ਼ਾਰ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਅਧਿਆਪਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਮਾਨ ਸਰਕਾਰ ਨੇ 9 ਹਜ਼ਾਰ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਹ ਵੀ ਪੜੋ : ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵੇਖੋ

ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ। ਉਨ੍ਹਾਂ ਟਵੀਟ ’ਚ ਲਿਖਿਆ ਇੱਕ ਖੁਸ਼ਖਬਰੀ ਸਾਂਝਾ ਕਰ ਰਿਹਾ ਹਾਂ… ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ..ਉਹ ਪੂਰਾ ਹੋ ਗਿਆ ਹੈ, ..ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕਸ਼ਨ ਜਾਰ ਕਰ ਦਿੱਤਾ…ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਿਕ 38 ਹਜ਼ਾਰ ਨੂੰ ਪੱਕਾ ਕਰਾਂਗੇ…ਜੋ ਕਹਿੰਦੇ ਹਾਂ, ਉਹ ਕਰਦੇ ਹਾਂ..

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ