CM Bhgwagnt Maan

Punjab News: ਨਹਿਰੀ ਸਿੰਚਾਈ ਨਾਲ ਪੰਜਾਬ ਦੀ ਖੇਤੀਬਾੜੀ ’ਚ ਆ ਰਿਹਾ ਬਦਲਾਅ, ਧਰਤੀ ਹੇਠਲੇ ਪਾਣੀ ਦਾ ਪੱਧਰ ਚਾਰ ਮੀਟਰ ਵਧਿਆ : ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਸਿੰਚਾਈ ਦੇ ਵਿਸਥਾਰ ਲਈ ਕੀਤੇ ਜਾ ਰਹੇ ਯਤਨਾਂ ਨਾਲ ਪੰਜਾਬ ਦੀ ਖੇਤੀਬਾੜੀ ਵਿਵਸਥਾ ਵਿੱਚ ਵੱਡਾ ਬਦਲਾਅ ਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਅਤੇ ਇਸ ਸੀਜ਼ਨ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ