CM Channi

ਚੌਪਰ ਨੂੰ ਮਨਜ਼ੂਰੀ ਨਾ ਮਿਲਣ ’ਤੇ ਭੜਕੇ ਸੀਐਮ ਚੰਨੀ

ਕਿਹਾ, ਮੈਂ ਸੂਬੇ ਦਾ ਮੁੱਖ ਮੰਤਰੀ ਹਾਂ, ਅੱਤਵਾਦੀ ਨਹੀਂ (CM Channi ) ਮੁੱਖ ਮੰਤਰੀ ਚੰਨੀ ਰਾਹੁਲ ਦੀ ਰੈਲੀ ’ਚ ਨਹੀਂ ਪਹੁੰਚ ਸਕੇ (ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰੈਲੀਆਂ ਦਾ ਦੌਰ ਜਾਰੀ ਹੈ। ਪੰਜਾਬ ਭਾਜਪਾ ਦੇ ਹੱਕ ’ਚ ਰੈਲੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪੁੱਜੇ। ਇਸ ਦੌਰਾਨ ਇੱਕ […]
ਪੰਜਾਬ  Breaking News  ਸੂਬੇ  ਖਾਸ ਖਬਰ 

ਹਲਕਾ ਭਦੌੜ ਦੇ ਪਿੰਡਾਂ ’ਚ ਮੁੱਖ ਮੰਤਰੀ ਚੰਨੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜੇ

ਰੋਹ ’ਚ ਆਏ ਕਿਸਾਨਾਂ ਨੇ ‘ਮੁੱਖ ਮੰਤਰੀ ਚਰਨਜੀਤ ਚੰਨੀ (CM Channi ) ਮੁਰਦਾਬਾਦ’ ਦੇ ਲਗਾਏ ਨਾਅਰੇ (ਜਸਵੀਰ ਗਹਿਲ/ਰਜਿੰਦਰ ਸ਼ਰਮਾ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਲਈ ਜਿੱਤ ਦਾ ਰਾਹ ਕੰਢਿਆਲੀ ਥੋਹਰ ਉੱਪਰ ਦੀ ਲੰਘਣ ਦੇ ਬਰਾਬਰ ਬਣਦਾ ਜਾ ਰਿਹਾ ਹੈ। ਕਿਉਂਕਿ ਜਿਆਦਾਤਰ ਪਿੰਡਾਂ ਅੰਦਰ ਮੁਲਾਜ਼ਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੋਨੀਆ ਗਾਂਧੀ ਵੱਲੋਂ ਆਦੇਸ਼, ਸੁਰੱਖਿਆ ’ਚ ਕੋਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਰੋ ਕਾਰਵਾਈ

ਚਰਨਜੀਤ ਸਿੰਘ ਚੰਨੀ ਨਾਲ ਕਾਂਗਰਸ ਹਾਈ ਕਮਾਨ ਨੇ ਕੀਤੀ ਫੋਨ ’ਤੇ ਗੱਲ ਚੰਨੀ ਵਲੋਂ ਹਾਈ ਕਮਾਨ ਨੂੰ ਦਿੱਤੀ ਗਈ ਸੀ ਜਾਣਕਾਰੀ (ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਹਾਈ ਕਮਾਨ ਸੋਨੀਆ ਗਾਂਧੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਮਲੇ ਵਿੱਚ ਸਖ਼ਤੀ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਜਿਸ ਕਾਰਨ ਉਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ […]
ਪੰਜਾਬ  Breaking News  ਸੂਬੇ  ਖਾਸ ਖਬਰ 

ਕਿਸਾਨਾਂ ਦਾ ਜਨਤਕ ਦਬਾਓ: ਮੀਟਿੰਗ ਬੁਲਾਉਣ ਲਈ ਮਜ਼ਬੂਰ ਹੋਏ ਮੁੱਖ ਮੰਤਰੀ ਚੰਨੀ

ਖੇਤੀਬਾੜੀ ਡਾਇਰੈਕਟਰ ਰਾਹੀਂ ਕਿਸਾਨਾਂ ਨੂੰ ਭੇਜਿਆ ਲਿਖਤੀ ਸੱਦਾ (ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ) ਬਰਨਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਦੇ ਦਰਜਨ ਭਰ ਜ਼ਿਲ੍ਹਿਆਂ ’ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਮੋਰਚਿਆਂ ਪਿੱਛੋਂ ਕੁਝ ਦਿਨਾਂ ਤੋਂ ਵੱਖ-ਵੱਖ ਦਫ਼ਤਰਾਂ ਦਾ ਮੁਕੰਮਲ ਘਿਰਾਓ ਕਰਦਿਆਂ ਪੰਜਾਬ ਸਰਕਾਰ ਤੇ ਜਨਤਕ ਦਬਾਓ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਮੁੱਖ ਮੰਤਰੀ […]
ਪੰਜਾਬ  ਸੂਬੇ 

ਰੈਲੀ ਦੌਰਾਨ ਮੁੱਖ ਮੰਤਰੀ ਨੂੰ ਕਰਨਾ ਪਿਆ ਵੱਖ-ਵੱਖ ਜੱਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ

ਰੈਲੀ ਦੌਰਾਨ ਮੁੱਖ ਮੰਤਰੀ ਨੂੰ ਕਰਨਾ ਪਿਆ ਵੱਖ-ਵੱਖ ਜੱਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕੋਵਿਡ ਸਟਾਫ਼ ਰਜਿੰਦਰਾ,ਹਸਪਤਾਲ ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ (ਸੁਨੀਲ ਚਾਵਲਾ) ਸਮਾਣਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕੋਵਿਡ ਸਟਾਫ਼ ਰਜਿੰਦਰਾ ਹਸਪਤਾਲ ਅਤੇ ਠੇਕਾ ਮੁਲਾਜਮ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਮਾਣਾ ਰੈਲੀ ’ਚ ਜ਼ੋਰਦਾਰ […]
ਪੰਜਾਬ  ਸੂਬੇ 

ਨਗਰ ਕੌਂਸਲਾਂ ਦੇ ਕਰਮਚਾਰੀ ਹੋਣ ਪੱਕੇ ਤਾਂ ਠੇਕੇਦਾਰੀ ਸਿਸਟਮ ਵੀ ਹੋਏਗਾ ਖ਼ਤਮ

ਪੰਜਾਬ ’ਚ 229 ਸਕੂਲ ਹੋਣਗੇ ਅਪਗ੍ਰੇਡ ਤਾਂ ਸਿਹਤ ਵਿਭਾਗ ‘ਚ 775 ਅਸਾਮੀਆਂ ਦੀ ਹੋਏਗੀ ਸਿਰਜਣਾ ਈ.ਡਬਲੂ.ਸੀ. ਪਰਿਵਾਰਾਂ ਲਈ ਤਿਆਰ ਹੋਣਗੇ 25 ਹਜ਼ਾਰ ਨਵੇਂ ਮਕਾਨ ਟੈਕਸੀ ਅਤੇ ਆਟੋ ਚਾਲਕਾਂ ਦਾ 7 ਮਹੀਨੇ ਦਾ ਟੈਕਸ ਮੁਆਫ਼, ਜੁਰਮਾਨਾ ਵੀ ਖ਼ਤਮ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਅਧੀਨ ਕੰਮ ਕਰਦੇ ਸਾਰੇ ਕੱਚੇ ਕਰਮਚਾਰੀ ਪੱਕੇ ਹੋਣਗੇ। […]
ਪੰਜਾਬ  Breaking News  ਸੂਬੇ  ਖਾਸ ਖਬਰ 

ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ

ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ ਰੈਲੀ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਵਾਰ ਰੋਕਣਾ ਪਿਆ ਭਾਸ਼ਣ (ਸੁਖਜੀਤ ਮਾਨ) ਮਾਨਸਾ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਫੇਸਬੁੱਕ ਪੇਜ਼ ‘ਸੀਐਮਓ ਪੰਜਾਬ’ ’ਤੇ ਅੱਜ ਪੋਸਟ ਤਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਦੀ ਪਾਈ ਹੋਈ ਸੀ ਪਰ ਮਾਨਸਾ […]
ਪੰਜਾਬ  ਸੂਬੇ 

ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਓਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ

ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਓਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ ਮੁੱਖ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤ ਦੌਰਾ (ਰਾਜਨ ਮਾਨ) ਅੰਮਿ੍ਰਤਸਰ । ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸੀਐਮ ਚੰਨੀ ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ

36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਖਜਾਨਾ ਲੋਕਾਂ ਦਾ ਹੈ ਤੇ ਲੋਕਾਂ ਲਈ ਹੀ ਹੈ ਇਹ ਚੰਨੀ ਸਰਕਾਰ ਨਹੀਂ ਚੰਗੀ ਸਰਕਾਰ ਹੈ ਮੈਂ ਐਲਾਨਜੀੇਤ ਨਹੀਂ, ਮੈਂ ਵਿਸ਼ਵਾਸਜੀੇੇਤ ਹਾਂ  ਮੈਂ ਸਿਰਫ ਐਲਾਨ ਹੀ ਨਹੀਂ ਕਰਦਾ ਲਾਗੂ ਵੀ ਕੀਤੇ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਕੇਜਰੀਵਾਲ ਤੇ ਵੀ ਵਰ੍ਹੇ ਚੰਨੀ ਜ਼ੀਰੋ ਵਾਲੇ ਸਾਡੇ ਕੋਲ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਕੈਪਟਨ ਤੇ ਬਾਦਲ : ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਵੱਲੋਂ ਨਿਹਾਲ ਸਿੰਘ ਵਾਲਾ ਵਿੱਚ ਡਿਗਰੀ ਕਾਲਜ ਖੋਲ੍ਹਣ ਅਤੇ ਸਰਵਪੱਖੀ ਵਿਕਾਸ ਲਈ 15 ਕਰੋੜ ਰੁਪਏ ਦਾ ਐਲਾਨ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨ ਆ ਰਹੀਆਂ ਆਸ਼ਾ ਵਰਕਰਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹ (ਵਿੱਕੀ ਕੁਮਾਰ, ਭੁਪਿੰਦਰ ਸਿੰਘ) ਬੱਧਨੀ ਕਲਾਂ (ਮੋਗਾ)। ਧਨਾਢਾਂ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ, ਇਹ ਲੋਕ ਆਪਣੇ ਨਿੱਜੀ ਸੁਆਰਥਾਂ ਲਈ […]
ਪੰਜਾਬ  Breaking News  ਸੂਬੇ  ਖਾਸ ਖਬਰ 

ਰੇਤ ਦੇ ਕੰਮ ’ਚ ਪਾਈ ਅੜਚਨ ਤਾਂ ਅਧਿਕਾਰੀ ਨਹੀਂ ਰਹਿਣਗੇ ਜਾਂ ਫਿਰ ਮੈਂ ਨਹੀਂ ਰਹਾਂਗਾ : ਚੰਨੀ

 ਚਰਨਜੀਤ ਸਿੰਘ ਚੰਨੀ ਦੀ ਪੁਲਿਸ ਨੂੰ ਚਿਤਾਵਨੀ, ਬੰਦ ਕਰ ਦਿਓ ਸੜਕਾਂ ’ਤੇ ਖੜੇ ਹੋ ਕੇ ਤੰਗ ਕਰਨਾ ਖੱਡਾਂ ’ਤੇ ਰੇਤ ਦਾ ਰੇਟ ਜਿਆਦਾ ਲੈਂਦੇ ਹਨ ਜਾਂ ਫਿਰ ਤੰਗ ਕਰਦੀ ਐ ਪੁਲਿਸ ਤਾਂ ਬਣਾ ਲਓ ਵੀਡੀਓ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਮੰਗਲਵਾਰ ਤੋਂ ਰੇਤ ਮਾਫੀਆ ਦਾ ਅੰਤ ਹੋਣ ਜਾ ਰਿਹਾ ਹੈ, ਇਸ ਨਾਲ ਹੀ ਪੁਲਿਸ ਦੀ […]
ਪੰਜਾਬ  Breaking News  ਖਾਸ ਖਬਰ 

ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ (ਕੁਲਵੰਤ ਕੋਟਲੀ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ […]
ਪੰਜਾਬ  Breaking News  ਸੂਬੇ  ਖਾਸ ਖਬਰ