ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News Bhagwant Mann...

    Bhagwant Mann News: ਲੋਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ ਮੁੱਖ ਮੰਤਰੀ ਮਾਨ, ਪੜ੍ਹੋ ਤੇ ਜਾਣੋ

    Bhagwant Mann News
    Bhagwant Mann News: ਲੋਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ ਮੁੱਖ ਮੰਤਰੀ ਮਾਨ, ਪੜ੍ਹੋ ਤੇ ਜਾਣੋ

    Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ 2 ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨਗੇ, ਤਾਂ ਜੋ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ। ਦਰਅਸਲ, ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ਦੇ ਦੌਰੇ ’ਤੇ ਹਨ, ਇੱਥੇ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣਗੇ। ਇਸ ਦੌਰਾਨ ਉਹ ਅਹਿਮਦਗੜ੍ਹ ਤੇ ਅਮਰਗੜ੍ਹ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨਗੇ। ਇਹ ਕੰਪਲੈਕਸ ਸਥਾਨਕ ਲੋਕਾਂ ਨੂੰ ਆਸਾਨੀ ਨਾਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ’ਚ ਮਦਦਗਾਰ ਸਾਬਤ ਹੋਣਗੇ।

    ਇਹ ਖਬਰ ਵੀ ਪੜ੍ਹੋ : Punjab Paddy Cultivation: ਮੀਂਹ ਦੇ ਦਿਨਾਂ ’ਚ ਸਮਝਦਾਰੀ ਨਾਲ ਕਰੋ ਝੋਨੇ ਦੀ ਖੇਤੀ, ਪਾਣੀ ਭਰਨ ਦੀ ਸਥਿਤੀ ’ਚ ਰਹੋ ਸਾ…