CM Punjab

CM Punjab ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ
ਪੰਜਾਬ  ਸੂਬੇ  ਖਾਸ ਖਬਰ 

CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਪੰਚਾਇਤਾਂ, ਨਗਰ ਨਿਗਮਾਂ/ਕੌਂਸਲਾਂ ਦੀ ਵਿੱਤੀ ਸਥਿਰਤਾ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ, ਕਮਿਸ਼ਨ ਸਥਾਨਕ ਸੰਸਥਾਵਾਂ ਦੀ ਵਿੱਤੀ ਸਮਰੱਥਾ ਨੂੰ ਮਜ਼ਬੂਤ ​​ਕਰਨ ਲਈ ਵਿਹਾਰਕ ਅਤੇ ਭਵਿੱਖਮੁਖੀ ਸਿਫ਼ਾਰਸ਼ਾਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

CM Punjab: ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਭਾਜਪਾ ਦੇ ਸਰਕਾਰ ਵਿੱਚ ਆਉਂਦਿਆਂ ਹੀ ਕੇਂਦਰ ਸਰਕਾਰ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰ ਲਵੇਗੀ - ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

CM Punjab: ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕਰਮਵੀਰ ਦਿਓ ਕੈਨੇਡਾ ਤੋਂ ਵਾਪਸ ਲਿਆਂਦਾ ਗਿਆ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ: ਬਲਤੇਜ ਪੰਨੂ
ਪੰਜਾਬ  ਸੂਬੇ  ਖਾਸ ਖਬਰ 

CM Punjab: ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਦੀ ਮੋਲਡੋਵਾ ਤੋਂ ਹਵਾਲਗੀ ਹਾਸਲ ਕਰਨ ਵਾਲੀ ਪੰਜਾਬ ਪੁਲਿਸ ਦੀ ਟੀਮ ਨੂੰ ਕੀਤਾ ਸਨਮਾਨਿਤ
ਪੰਜਾਬ  ਸੂਬੇ  ਖਾਸ ਖਬਰ 

CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

CM Punjab: ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ 'ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਲਈ ਸੰਸਦ ਗਏ, ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ
ਦੇਸ਼  ਪੰਜਾਬ  ਦਿੱਲੀ  ਸੂਬੇ  ਖਾਸ ਖਬਰ 

CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ
ਪੰਜਾਬ  ਸੂਬੇ  ਖਾਸ ਖਬਰ 

CM Punjab: ਏਸ਼ੀਅਨ, ਵਰਲਡ ਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਮਾਨ

9.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਸਵਿਮਿੰਗ ਪੂਲ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

CM Punjab: ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨੇ ਪਿਛਲੇ 4 ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ, ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਕੈਨੇਡਾ ਰਹਿੰਦੇ ਬਲੈਕਮੇਲਰ ਜਗਮਨ ਸਮਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਸਕ ਨਾਲ ਬਣਾਈ ਵੀਡੀਓ, ਕਾਰ ਵਿੱਚ ਡਿਲੀਵਰ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਾਸਕ ਫੜੀ ਸਾਫ਼ ਦਿਖਾਈ ਦੇ ਰਿਹਾ ਜਗਮਨ ਸਮਰਾ
ਪੰਜਾਬ  ਸੂਬੇ