CM Yogi Mother Death News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
CM Yogi Mother Death News: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਮਾਤਾ ਸਾਵਿੱਤਰੀ ਦੇਵੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ
Published On
By Ravinder Sharma
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਪਣੀ ਮਾਂ ਦੇ ਅੰਤਿਮ ਦਰਸ਼ਨ ਦੌਰਾਨ ਭਾਵੁਕ ਹੋ ਗਏ। ਉਨ੍ਹਾਂ ਨੇ ਉਨ੍ਹਾਂ ਦੀ ਦੇਹ ਨੂੰ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਉਹ ਕੁਝ ਦੇਰ ਲਈ ਉਨ੍ਹਾਂ ਦੇ ਕੋਲ ਖੜ੍ਹੇ ਰਹੇ ਧਿਆਨ ਨਾਲ ਵੇਖਦੇ ਰਹੇ।