Cm
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
16 ਫਰਵਰੀ ਨੂੰ ਸੀਐਮ ਅਹੁਦੇ ਦੀ ਸਹੁੰ ਚੁੱਕਣਗੇ ਕੇਜਰੀਵਾਲ
Published On
By Sach Kahoon Punjabi Desk
‘ਆਪ’ ਨੇ 70 ‘ਚੋਂ 62 ਸੀਟਾਂ ਜਿੱਤੀਆਂ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਦਰਜ ਕੀਤੀ। ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਅਹੁਦੇ (Kejriwal CM) ਦੀ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ 16 ਫਰਵਰੀ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਵੇਗੀ। ਅਰਵਿੰਦ […]
ਏਮਜ਼ ‘ਤੇ ਸਿਆਸਤ, ਮੁੱਖ ਮੰਤਰੀ ਦਾ ਨਾਂਅ ਸੱਦਾ ਪੱਤਰ ‘ਚੋਂ ਗਾਇਬ
Published On
By Sach Kahoon Punjabi Desk
ਉਦਘਾਟਨ ਸਮਾਰੋਹ ‘ਤੇ ਅਕਾਲੀ ਦਲ ਦਾ ਕਬਜ਼ਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦਾ ਨਾਂਅ ਸੱਦਾ ਪੱਤਰ ‘ਚ ਸ਼ਾਮਲ ਅਸ਼ਵਨੀ ਚਾਵਲਾ/ਚੰਡੀਗੜ੍ਹ । ਪੰਜਾਬ ਦੇ ਬਠਿੰਡਾ ਵਿਖੇ ਖੁੱਲ੍ਹਣ ਵਾਲੇ ਏਮਜ਼ ਦੇ ਉਦਘਾਟਨ ਮੌਕੇ ਬਾਦਲ ਪਰਿਵਾਰ ਦਾ ਹੀ ਸਾਰੇ ਪ੍ਰੋਗਰਾਮ ਮੌਕੇ ਕਬਜ਼ਾ ਹੋਵੇਗਾ। ਸੂਬੇ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਲੈ ਕੇ ਵਿਧਾਨ […]
ਲਿਫਟ ਪੰਪਾਂ ਨੂੰ ਬੰਦ ਕਰਨ ਦਾ ਮੁੱਖ ਮੰਤਰੀ ਨੇ ਨਹੀਂ ਕੀਤਾ ਐਲਾਨ : ਵੜਿੰਗ
Published On
By Sach Kahoon Punjabi Desk
ਲਿਫਟ ਪੰਪ ਮੋਰਚਾ ਯੂਨੀਅਨ ਨੇ ਧਰਨਾ ਕੀਤਾ ਸਮਾਪਤ ਮੇਵਾ ਸਿੰਘ/ਲੰਬੀ/ਮੰਡੀ ਕਿੱਲਿਆਂਵਾਲੀ। ਸਿੰਚਾਈ ਵਿਭਾਗ ਪੰਜਾਬ ਵੱਲੋਂ ਸਰਹਿੰਦ ਨਹਿਰ ‘ਤੇ ਸਰਕਾਰ ਦੀ ਮਨਜੂਰੀ ਨਾਲ ਲਾਏ ਗਏ ਲਿਫਟ ਪੰਪਾਂ ਨੂੰ ਬੰਦ ਕਰਕੇ ਮੋਘਾ-ਹੌਦੀ ਸਿਸਟਮ ਕਰਨ ਤਹਿਤ ਕੀਤੇ ਗਏ ਫੈਸਲੇ ਖਿਲਾਫ ਲਿਫਟ ਪੰਪ ਮੋਰਚਾ ਯੂਨੀਅਨ ਵੱਲੋਂ ਪੰਜਾਵਾ ਨਹਿਰ ਦੇ ਪੁਲ ‘ਤੇ ਲਾਏ ਗਏ 13ਵੇਂ ਦਿਨ ਦੇ ਧਰਨੇ ਵਿਚ ਸ਼ਾਮਲ […]
ਊਧਵ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
Published On
By Sach Kahoon Punjabi Desk
ਸ਼ਿਵ ਸੈਨਾ, ਐਨਸੀਪੀ ਦੇ 2-2 ਤੇ ਕਾਂਗਰਸ ਦੇ 1 ਵਿਧਇਕ ਨੇ ਵੀ ਚੁੱਕੀ ਸਹੁੰ ਮੁੰਬਈ। ਊਧਵ ਠਾਕਰੇ (59) ਨੇ ਵੀਰਵਾਰ ਸ਼ਾਮ 6:40 ਵਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ, ਊਧਵ ਨੇ ਝੁੱਕ ਕੇ ਸਾਰਿਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਸ਼ਿਵਾਜੀ ਪਾਰਕ ਵਿਖੇ ਲਗਭਗ 70 ਹਜ਼ਾਰ ਸਮਰਥਕਾਂ ਤੋਂ ਇਲਾਵਾ ਐਮ […]
6: 40 ਵਜੇ ਊਧਵ ਠਾਕਰੇ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ
Published On
By Sach Kahoon Punjabi Desk
ਅਜੀਤ ਪਵਾਰ ਮੰਤਰੀ ਕਿਸੇ ਵੀ ਅਹੁਦੇ ਦੀ ਸਹੁੰ ਨਹੀਂ ਚੁੱਕਣਗੇ ਮੁੰਬਈ। ਮਹਾਰਾਸ਼ਟਰ ਵਿੱਚ ਵੀਰਵਾਰ ਤੋਂ ਠਾਕਰੇ ਦਾ ਰਾਜ ਸ਼ੁਰੂ ਹੋ ਰਿਹਾ ਹੈ। ਊਧਵ ਠਾਕਰੇ ਅੱਜ ਸ਼ਾਮ 6.40 ਵਜੇ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਰਾਜ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਊਧਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ […]
ਮੇਰੀ ਸੀਐੱਮ ਨਾਲ ਸਿੱਧੀ ਗੱਲ ਐ!
Published On
By Sach Kahoon Punjabi Desk
ਅੰਕੁਰ ਤਾਂਗੜੀ ‘ਮੇਰੀ ਸੀਐੱਮ ਨਾਲ ਸਿੱਧੀ ਗੱਲ ਹੈ’ ਇਹ ਬੋਲ ਅੱਜ-ਕੱਲ੍ਹ ਹਰ ਤੀਜਾ-ਚੌਥਾ ਆਦਮੀ ਕਹਿੰਦਾ ਹੈ। ਅਸੀਂ ਕਿਸੇ ਵੀ ਬੈਠਕ ਵਿਚ ਇਹ ਆਮ ਸੁਣਦੇ ਹਾਂ ਕਿ ਮੇਰੇ ਚਾਚੇ, ਮਾਮੇ, ਮਾਸੜ ਆਦਿ ਦੀ ਸੀਐੱਮ ਨਾਲ ਸਿੱਧੀ ਗੱਲ ਹੈ, ਪਰ ਜਦੋਂ ਕਿਸੇ ਆਪਣੇ ਖਾਸ ਨੂੰ ਕਹਿਦੋ ਕਿ ਸਾਨੂੰ ਸੀਐੱਮ ਲੈਵਲ ‘ਤੇ ਇੱਕ ਛੋਟਾ ਜਿਹਾ ਕੰਮ ਹੈ ਤਾਂ […]
ਸੰਘਣੀ ਵਸੋਂ ਵਾਲੇ ਇਲਾਕਿਆਂ ‘ਚ ਪਟਾਕੇ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟਾਂ ਖਿਲਾਫ਼ ਕੀਤੀ ਜਾਵੇ ਕਾਰਵਾਈ : ਮੁੱਖ ਮੰਤਰੀ
Published On
By Sach Kahoon Punjabi Desk
ਜਨਵਰੀ, 2017 ਵਿੱਚ ਹੋਏ ਧਮਾਕੇ ਦੀ ਜਾਂਚ ਰਿਪੋਰਟ | Chief Minister ਸੌਂਪਣ ‘ਚ ਦੇਰੀ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੜਤਾਲ ਦੀ ਹਦਾਇਤ | Chief Minister ਬਟਾਲਾ (ਰਾਜਨ ਮਾਨ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੰਘਣੀ ਵਸੋਂ ਵਾਲੇ ਇਲਾਕਿਆਂ ‘ਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਪਟਾਕੇ ਬਣਾਉਣ ਵਾਲੇ ਸਾਰੇ ਯੂਨਿਟਾਂ ਖਿਲਾਫ਼ ਤੁਰੰਤ […]
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ
Published On
By Sach Kahoon Punjabi Desk
ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਚੰਡੀਗੜ/ਰੂਪਨਗਰ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ […]
ਰਾਹੁਲ ਦਾ ਦਰਦ : ਹਾਰ ਤੋਂ ਬਾਅਦ ਨਾ ਸੀਐੱਮ, ਨਾ ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
Published On
By Sach Kahoon Punjabi Desk
ਯੂਥ ਕਾਂਗਰਸ ਨੇ ਅਸਤੀਫੇ ਦੇ ਵਿਰੋਧ ‘ਚ ਕੀਤਾ ਪ੍ਰਦਰਸ਼ਨ ਮੈਂ ਇੱਥੇ ਹੀ ਰਹਾਂਗਾ ਤੇ ਤੁਹਾਡੀ ਲੜਾਈ ਲੜਾਂਗਾ ਨਵੀਂ ਦਿੱਲੀ, ਏਜੰਸੀ ਆਪਣੇ ਜ਼ਿੱਦ ‘ਤੇ ਅੜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਦੁੱਖ ਹੈ ਕਿ ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਉਨ੍ਹਾਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ, ਪਰ ਉਸ ਤੋਂ ਬਾਅਦ ਵੀ ਕਿਸੇ ਮੁੱਖ […]
ਸੀਐੱਮ ਮਮਤਾ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ, ਕੰਮ ‘ਤੇ ਪਰਤਣ ਦੀ ਅਪੀਲ
Published On
By Sach Kahoon Punjabi Desk
973 ਡਾਕਟਰਾਂ ਨੇ ਦਿੱਤਾ ਅਸਤੀਫ਼ਾ, ਡਾਕਟਰਾਂ ਦੀ ਹੜਤਾਲ ਤੇ ਹਿੰਸਾ ‘ਤੇ ਕੇਂਦਰ ਨੇ ਮਮਤਾ ਤੋਂ ਮੰਗੀ ਰਿਪੋਰਟ ਡਾਕਟਰਾਂ ਦੀ ਹੜਤਾਲ ਨਾਲ ਮਰੀਜ਼ ਹੋਏ ਪ੍ਰੇਸ਼ਾਨ ਏਜੰਸੀ, ਕੋਲਕਾਤਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ‘ਤੇ ਗਏ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨਦਿਆਂ ਉਨ੍ਹਾਂ ਨੂੰ ਫਿਰ ਤੋਂ ਕੰਮ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਉਨ੍ਹਾਂ […]
ਮੈਗਾ ਰੁਜ਼ਗਾਰ ਮੇਲੇ ‘ਚ ਅੱਜ ਨਹੀਂ ਪੁੱਜਣਗੇ ਮੁੱਖ ਮੰਤਰੀ
Published On
By Sach Kahoon Punjabi Desk
ਬਿਮਾਰ ਹੋਣ ਕਾਰਨ ਡਾਕਟਰਾਂ ਵੱਲੋਂ ਅਰਾਮ ਦੀ ਸਲਾਹ ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 29 ਨਵੰਬਰ ਨੂੰ ਲੱਗ ਰਹੇ ਮੈਗਾ ਰੋਜ਼ਗਾਰ ਮੇਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਮਾਰ ਹੋਣ ਕਾਰਨ ਨਹੀਂ ਪੁੱਜ ਰਹੇ। ਮੁੱਖ ਮੰਤਰੀ ਦੀ ਆਮਦ ਸਬੰਧੀ ਪੁਲਿਸ ਪ੍ਰਸ਼ਾਸਨ ਨੇ ਪਿਛਲੇ ਕਈ ਦਿਨਾਂ ਤੋਂ ਪੱਬਾਂਭਾਰ ਹੁੰਦਿਆਂ ਆਪਣੀਆਂ ਤਿਆਰੀਆਂ ਨੂੰ ਵਿੱਢਿਆ ਹੋਇਆ ਸੀ। ਮੁੱਖ ਮੰਤਰੀ ਵੱਲੋਂ […]
ਮੁੱਖ ਮੰਤਰੀ ਵੱਲੋਂ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ
Published On
By Sach Kahoon Punjabi Desk
ਸੰਗਰੂਰ ਵਿਖੇ ਆਨਕੌਲੋਜੀ ਟ੍ਰੇਨਿੰਗ ਸੈਂਟਰ ਦੀ ਸਥਾਪਤੀ ਦਾ ਐਲਾਨ ਮੁੱਲਾਂਪੁਰ ਕੈਂਸਰ ਹਸਪਤਾਲ ਦੀ ਪ੍ਰਗਤੀ ਦਾ ਜਾਇਜ਼ਾ, ਅਗਲੇ ਸਾਲ ਦੀਵਾਲੀ ਤੱਕ ਇਸ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ, ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਜ਼ਿਬ ਦਰਾਂ ‘ਤੇ ਕੈਂਸਰ ਦਾ ਇਲਾਜ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੇ ਮਿਸ਼ਨ […]
