Cold Wave Alert

School Holiday: ਠੰਢ ਅਤੇ ਸੀਤ ਲਹਿਰ ਦੇ ਮੱਦੇਨਜ਼ਰ, ਸਾਰੇ ਸਕੂਲ ਬੰਦ ਰੱਖਣ ਦੇ ਹੁਕਮ

School Holiday: ਰਾਂਚੀ, (ਆਈਏਐਨਐਸ)। ਝਾਰਖੰਡ ’ਚ ਲਗਾਤਾਰ ਵੱਧ ਰਹੀ ਠੰਢ, ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ, ਰਾਜ ਸਰਕਾਰ ਨੇ ਸਾਰੇ ਸਕੂਲ 8 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਹੁਕਮ ਅਨੁਸਾਰ, ਰਾਜ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ (ਘੱਟ ਗਿਣਤੀ […]
ਸਿੱਖਿਆ  ਦੇਸ਼  Breaking News  ਸੂਬੇ  ਖਾਸ ਖਬਰ  ਉਤਰਾਖੰਡ 

Cold Wave Alert: ਪੰਜਾਬ ’ਚ ਫਿਰ ਵਧੇਗੀ ਠੰਢ ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

Cold Wave Alert: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਠੰਢ ਘੱਟ ਗਈ ਹੈ ਪਰ ਖ਼ਬਰ ਆਈ ਹੈ ਕਿ ਪੰਜਾਬ ’ਚ ਇੱਕ ਵਾਰ ਫਿਰ ਠੰਢ ਵਧੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ’ਚ ਠੰਢ ਦੀ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਅਗਲੇ 48 ਘੰਟਿਆਂ ’ਚ ਪੰਜਾਬ ਦਾ ਘੱਟੋ-ਘੱਟ ਤਾਪਮਾਨ […]
ਪੰਜਾਬ  Breaking News  ਖਾਸ ਖਬਰ 

Today weather: ਵਰਖਾ ਫਸਲਾਂ ਲਈ ਲਾਭਕਾਰੀ

Today weather: ਉੱਤਰੀ ਭਾਰਤ ’ਚ ਹੋ ਰਹੀ ਵਰਖਾ ਖੇਤੀ ਸੈਕਟਰ ਕਾਫੀ ਫਾਇਦੇਮੰਦ ਹੈ ਹਾੜ੍ਹੀ (ਰਬੀ) ਦੀਆਂ ਫਸਲਾਂ ਚੰਗੀਆਂ ਹੋਣ ਦਾ ਅਨੁਮਾਨ ਹੈ ਪੰਜਾਬ-ਹਰਿਆਣਾ ਉਤਰ ਪ੍ਰਦੇਸ਼ ਕਣਕ ਦੇ ਉਤਪਾਦਨ ਲਈ ਦੇਸ਼ ਦੇ ਮੋਹਰੀ ਸੂਬੇ ਹਨ ਦੇਸ਼ ਲਈ ਅਨਾਜ ਦੀਆਂ ਜ਼ਰੂਰਤਾਂ ਪੂਰੀਆਂ ਹੋਣ ਲਈ ਅਨੁਕੂਲ ਮੌਸਮ ਦਾ ਹੋਣਾ ਬਹੁਤ ਜ਼ਰੂਰੀ ਹੈ ਪਿਛਲੇ ਸਾਲਾਂ ’ਚ ਵਰਖਾ ਦੀ ਕਮੀ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Smog Alert: 20 ਸੂਬੇ ਸਣੇ ਕੇਂਦਰ ਸ਼ਾਸਤ ਪ੍ਰਦੇਸ਼ ਸੰਘਣੀ ਧੁੰਦ ਦੀ ਲਪੇਟ ’ਚ, ਠੰਢ ਕਾਰਨ 15 ਮੌਤਾਂ, 12 ਉਡਾਣਾਂ ਰੱਦ

Smog Alert: ਨਵੀਂ ਦਿੱਲੀ (ਏਜੰਸੀ)। ਹੱਡ-ਭੰਨਵੀਂ ਠੰਢ ਵਿਚਕਾਰ ਉੱਤਰੀ ਭਾਰਤ ਨੂੰ ਵੀ ਸੰਘਣੀ ਧੁੰਦ ਨੇ ਆਪਣੀ ਲਪੇਟ ’ਚ ਲੈ ਲਿਆ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ’ਚ ਲਗਾਤਾਰ ਚੌਥੇ ਦਿਨ ਸੰਘਣੀ ਧੁੰਦ ਛਾਈ ਰਹੀ। 20 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਸੰਘਣੀ ਧੁੰਦ ਦੀ ਇੱਕ ਸੰਘਣੀ ਚਾਦਰ ਉੱਤਰ ਪੱਛਮ ’ਚ ਜੰਮੂ ਤੇ ਕਸ਼ਮੀਰ ਤੋਂ ਉੱਤਰ […]
ਦੇਸ਼  Breaking News  ਖਾਸ ਖਬਰ 

Cold Wave Alert: ਮੌਸਮ ਵਿਭਾਗ ਨੇ ਅਗਲੇ 40 ਦਿਨਾਂ ਦੀ ਕੀਤੀ ਭਵਿੱਖਬਾਣੀ, ਠੰਢ ਨੇ ਛੇੜੀ ਕੰਬਣੀ

Cold Wave Alert: ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫੀ 8.5 ਡਿਗਰੀ ਸੈਲਸੀਅਸ 1974 ਤੋਂ ਬਾਅਦ ਸਭ ਤੋਂ ਠੰਢੀ ਰਾਤ | Cold Wave Alert Cold Wave Alert: ਸ਼੍ਰੀਨਗਰ (ਏਜੰਸੀ)। ਕਸ਼ਮੀਰ ’ਚ ਸ਼ਨਿੱਚਰਵਾਰ ਤੋਂ 40 ਦਿਨਾਂ ਦੀ ਸਖ਼ਤ ਸਰਦੀ ਦਾ ਦੌਰ ‘ਚਿੱਲਈ ਕਲਾਂ’ ਸ਼ੁਰੂ ਹੋ ਗਿਆ, ਜਿਸ ਦੌਰਾਨ ਕਸ਼ਮੀਰ ਪੂਰੀ ਤਰ੍ਹਾਂ ਜੰਮ ਗਿਆ। ਸ੍ਰੀਨਗਰ ਦੇ ਮੌਸਮ ਵਿਗਿਆਨ ਕੇਂਦਰ […]
ਦੇਸ਼  Breaking News  ਖਾਸ ਖਬਰ 

Cold Wave Alert: ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਅਤੇ ਸੀਤ ਲਹਿਰ ਕਾਰਨ ਠੰਢ ਵਧੀ

Cold Wave Alert: ਨੋਇਡਾ, (ਏਜੰਸੀ)। ਦਿੱਲੀ-ਐਨਸੀਆਰ ਵਿੱਚ ਲਗਾਤਾਰ ਤੇਜ਼ ਹਵਾਵਾਂ ਨੇ ਠੰਢ ਦਾ ਅਹਿਸਾਸ ਵਧਾ ਦਿੱਤਾ ਹੈ। ਸੀਤ ਲਹਿਰ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪਾਰਾ ‘ਚ ਹੋਰ ਵੀ ਵੱਡੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਅਨੁਸਾਰ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ