Collapsed
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਮੀਂਹ ਤੇ ਅਸਮਾਨੀ ਬਿਜਲੀ ਕਾਰਨ ਮਕਾਨ ਦੀ ਛੱਤ ਡਿੱਗੀ
Published On
By Sach Kahoon Punjabi Desk
ਇੱਕ ਬਜ਼ੁਰਗ ਔਰਤ ਦੀ ਮੌਤ ਅਤੇ ਪੋਤਰਾ ਗੰਭੀਰ ਜ਼ਖ਼ਮੀਅਨਿਲ ਲੁਟਾਵਾ ਅਮਲੋਹ | ਦੋ ਦਿਨ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਦੀ ਰਮਦਾਸੀਆ ਬਸਤੀ ਵਿੱਚ ਉਸ ਸਮੇਂ ਸ਼ੋਕ ਦੀ ਲਹਿਰ ਦੌੜ ਗਈ ਜਦੋਂ ਬਜ਼ੁਰਗ ਮਾਤਾ ਈਸ਼ਰ ਕੌਰ ਉਮਰ 80 ਸਾਲ ਆਪਣੇ ਪੋਤਰੇ ਮਨਪ੍ਰੀਤ ਸਿੰਘ ਉਮਰ 18 ਸਾਲ ਨਾਲ ਇੱਕ ਕਮਰੇ ਵਿੱਚ ਪਈ […]
ਦਿੱਲੀ ‘ਚ ਡਿੱਗੀ 4 ਮੰਜ਼ਿਲਾ ਇਮਾਰਤ, ਚਾਰ ਬੱਚਿਆਂ ਤੇ ਇੱਕ ਔਰਤ ਦੀ ਮੌਤ
Published On
By Sach Kahoon Punjabi Desk
ਮੱਦਦ ਲਈ ਪਹੁੰਚੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੇੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਐਨਡੀਆਰ, ਦਿੱਲੀ ਪੁਲਿਸ ਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਨਾਲ ਮਿਲ ਕੇ ਹਟਾਇਆ ਮਲਬਾ ਨਵੀਂ ਦਿੱਲੀ, ਸੱਚ ਕਹੂੰ ਨਿਊਜ਼ ਦਿੱਲੀ ਦੇ ਅਸ਼ੋਕ ਵਿਹਾਰ ਫੇਜ-3 ਦੀ ਸਾਵਨ ਪਾਰਕ ਕਲੋਨੀ ‘ਚ ਬੁੱਧਵਾਰ ਸਵੇਰ ਇੱਕ ਪੁਰਾਣੀ ਚਾਰ ਮੰਜਿਲਾ ਇਮਾਰਤ ਡਿੱਗ ਗਈ ਹਾਦਸੇ ਦੀ ਸੂਚਨਾ ਮਿਲਦੇ […]
ਭਾਰਤ ਨੇ ਇੰਗਲੈਂਡ ਨੂੰ 246 ‘ਤੇ ਸਮੇਟਿਆ
Published On
By Sach Kahoon Punjabi Desk
ਸੈਮ ਕਰੇਨ ਅਤੇ ਮੋਈਨ ਨੇ ਰੱਖੀ ਇੰਗਲੈਂਡ ਦੀ ਇੱਜ਼ਤ | Cricket News ਸਾਊਥੰਪਟਨ, (ਏਜੰਸੀ)। ਜਸਪ੍ਰੀਤ ਬੁਮਰਾਹ ਦੀ ਅਗਵਾਈ ‘ਚ ਤੇਜ਼ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਇੰਗਲੈਂਡ ਨੂੰ ਇੱਕ ਵਾਰ ਫਿਰ ਝੰਜੋੜਦੇ ਹੋਏ ਚੌਥੇ ਕ੍ਰਿਕਟ ਟੈਸਟ ਦੇ ਪਹਿਲੇ ਦਿਨ 246 ਦੌੜਾਂ ‘ਤੇ ਸਮੇਟ ਦਿੱਤਾ ਭਾਰਤ ਨੇ ਪਹਿਲੇ ਦਿਨ ਦੀ ਖੇਡ ਸਮਾਪਤ ਹੋਣ ਤੱਕ ਚਾਰ […]
ਨਵੀਂ ਦਿੱਲੀ: ਲੱਛਮੀ ਨਗਰ ਇਲਾਕੇ ਵਿੱਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ
Published On
By Sach Kahoon Punjabi Desk
ਕਈ ਜਣੇ ਮਲਬੇ ਹੇਠ ਦਬੇ, ਚਾਰ ਜਣਿਆਂ ਨੂੰ ਹਸਪਤਾਲ ਪਹੁੰਚਾਇਆ ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਲੱਛਮੀ ਨਗਰ ਇਲਾਕੇ ਵਿੱਚ ਦੇਰ ਰਾਤ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਮਲਬੇ ਵਿੱਚ ਦਬ ਗਏ। ਜਿਨ੍ਹਾਂ ਵਿੱਚੋਂ ਹੁਣ ਤੱਕ 4 ਜਣਿਆਂ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਿਆ ਹੈ। ਜਦੋਂਕਿ ਕੁਝ ਲੋਕਾਂ ਦੇ ਅਜੇ ਵੀ ਦਬੇ ਹੋਣ […]