Coming

ਹੱਥ ਜੋੜ ਕੇ ਮੰਗਦਾ ਹਾਂ ਮੁਆਫ਼ੀ, ਸਰਕਾਰਾਂ ਆਉਂਦੀਆਂ ਜਾਂਦੀਆਂ ਨੇ, ਨਹੀਂ ਕਰਨੀ ਚਾਹੀਦੀ ਸਿਆਸੀ ਖਹਿਬਾਜ਼ੀ!

550ਵਾਂ ਪ੍ਰਕਾਸ਼ ਪੁਰਬ: ਪਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਸੈਸ਼ਨ ‘ਚ ਨਰਮੀ ਤੇ ਪਿਆਰ ਦਾ ਹੋਕਾ ਦਿੱਤਾ ਅਸ਼ਵਨੀ ਚਾਵਲਾ/ਚੰਡੀਗੜ। ਪੰਜਾਬ ਵਿਧਾਨ ਸਭਾ ਵਿਖੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਾਰਿਆਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਿਆਂ ਆਖਿਆ ਕਿ ਜਿਹੜਾ ਪਿੱਛੇ ਹੋ ਗਿਆ, ਸੋ ਹੋ ਗਿਆ, ਉਹਨੂੰ ਛੱਡ ਕੇ ਅੱਗੇ ਵਧਣਾ ਚਾਹੀਦਾ […]
ਪੰਜਾਬ 

ਰਾਜਨੀਤੀ ‘ਚ ਆਉਣ ਦੀ ਇੱਛਕ ਨਹੀਂ ਸੀ : ਹਰਸਿਮਰਤ ਕੌਰ ਬਾਦਲ

‘ਮੀਟ ਦਾ ਪ੍ਰੈਸ’ ਪ੍ਰੋਗਰਾਮ ‘ਚ ਖੁਲਾਸਾ ਅਸ਼ੋਕ ਵਰਮਾ, ਬਠਿੰਡਾ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਮੰਨਣਾ ਹੈ ਕਿ ਉਹ ਰਾਜਨੀਤੀ ‘ਚ ਆਉਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਤਰਜੀਹ ਭਾਰਤੀ ਵਿਦੇਸ਼ ਸੇਵਾ ‘ਚ ਜਾਣ ਦੀ ਸੀ ਜੋ ਪੂਰੀ ਨਹੀਂ ਹੋ ਸਕੀ ਹੈ। ਇੱਥੇ […]
ਪੰਜਾਬ 

‘ਲੀਡਰ ਆ ਰਹੇ ਨੇ ਤੇ ਜਾ ਰਹੇ ਨੇ, ਇਨਸਾਫ਼ ਦੇਣ ਦੀ ਗੱਲ ਕੋਈ ਨ੍ਹੀਂ ਕਰਦਾ’

ਮੁਅੱਤਲ ਕੀਤੇ ਏਐੱਸਆਈ ‘ਤੇ ਹੋਏ ਪਰਚੇ ਨੂੰ ਪਰਿਵਾਰ ਨੇ ਨਕਾਰਿਆ ਸਿਆਸੀ ਰੋਟੀਆਂ ਸੇਕ ਰਹੇ ਨੇ ਸਾਰੇ ਹੀ ਸਿਆਸੀ ਆਗੂ : ਪੀੜਤ ਦੀ ਮਾਂ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਅਮਰਦੀਪ ਸਿੰਘ ਦਾ ਪਰਿਵਾਰ ਸਿਆਸੀ ਆਗੂਆਂ ਵੱਲੋਂ ਮਾਰੇ ਜਾ ਰਹੇ ਗੇੜਿਆਂ ਨੇ ਹੰਭਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰੋਜ਼ਾਨਾ […]
ਪੰਜਾਬ 

ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ : ਧਰਮਸੋਤ

ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ | Dharmasot ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਜਾਰੀ | Dharmasot ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ […]
ਪੰਜਾਬ 

ਅਸਮਾਨ ‘ਚ ਆਹਮੋ-ਸਾਹਮਣੇ ਆਏ ਦੋ ਜਹਾਜ਼

ਵੱਡਾ ਹਾਦਸਾ ਹੋਣ ਤੋਂ ਟਲਿਆ ਬੈਂਗਲੁਰੂ, (ਏਜੰਸੀ)। ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਮੰਗਲਵਾਰ ਨੂੰ ਉਸ ਵੇਲੇ ਇੱਕ ਵੱਡਾ ਹਵਾਈ ਹਾਦਸਾ ਟਲ ਗਿਆ, ਜਦੋਂ ਇੰਡੀਗੋ ਦੇ ਦੋ ਜਹਾਜ਼ ਆਸਮਾਨ ‘ਚ ਆਹਮੋ-ਸਾਹਮਣੇ ਆ ਗਏ। ਸੂਚਨਾ ਮਿਲਦਿਆਂ ਹੀ ਦੋਵੇਂ ਜਹਾਜ਼ਾਂ ਦਾ ਰਸਤਾ ਬਦਲ ਦਿੱਤਾ ਗਿਆ ਜੇਕਰ ਇਹ ਜਹਾਜ਼ ਆਪਣੇ ਰਸਤੇ ‘ਤੇ ਉੱਡਦੇ ਰਹਿੰਦੇ ਤਾਂ ਕੁਝ ਸੈਕਿੰਡਾਂ ‘ਚ ਵੱਡਾ […]
ਦੇਸ਼ 

ਸਕੂਲੋ ਘਰ ਆ ਰਹੇ ਵਿਦਿਆਰਥੀ ਲਾਪਤਾ

ਸੱਤਵੀ ਜਮਾਤ ‘ਚ ਪੜ੍ਹਦੇ ਹਨ ਚਾਰੇ ਵਿਦਿਆਰਥੀ | Muktsar Sahib News ਸ੍ਰੀ ਮੁਕਤਸਰ ਸਾਹਿਬ, (ਭਜਨ ਸਮਾਘ/ਸੱਚ ਕਹੂੰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲ ਚੱਕਬੀੜ ਸਰਕਾਰ ਵਿੱਚ ਪੜ੍ਹਦੇ ਚਾਰ ਬੱਚੇ ਲਾਪਤਾ ਹੋ ਗਏ ਹਨ ਲਾਪਤਾ ਬੱਚਿਆਂ ਦੇ ਮਾਪਿਆਂ ਨੇ ਪੁਲਿਸ ਸਟੇਸ਼ਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਖਤੀ ਸੂਚਨਾ ਰਾਹੀਂ ਪੁਲਿਸ ਨੂੰ ਜਾਣੂ ਕਰਵਾ ਦਿੱਤਾ […]
ਪੰਜਾਬ