Commercial LPG Price Hike

LPG Gas Update: ਗੈਸ ਸਿਲੰਡਰ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਕਾਰੋਬਾਰੀਆਂ ਨੂੰ ਵੱਡਾ ਝਟਕਾ!

ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਊਰਜਾ ਕੀਮਤਾਂ ਵਿੱਚ ਵਾਧੇ ਕਾਰਨ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 993 ਰੁਪਏ ਵਧਾ ਦਿੱਤੀ ਹੈ। ਇਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 3,071.5 ਰੁਪਏ ਹੋ ਗਈ ਹੈ।
ਦੇਸ਼  Breaking News  ਬਿਜਨਸ  ਖਾਸ ਖਬਰ 
Ad Ad Ad