Committee
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
Published On
By Sach Kahoon Punjabi Desk
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਮਨੋਹਰ ਲਾਲ ਖੱਟਰ ਫਿਰ ਦੇਖਣਗੇ ਗੁਰੂਗ੍ਰਾਮ ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਸਰਕਾਰ ਨੇ ਜ਼ਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਰੇ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਸੀਐਮ ਮਨੋਹਰ ਲਾਲ ਖੱਟਰ ਇੱਕ ਵਾਰ […]
ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਦਿੱਤਾ ਦੋ ਦਿਨਾਂ ਦਾ ਅਲਟੀਮੇਟਮ
Published On
By Sach Kahoon Punjabi Desk
ਲੋਕ ਸੰਘਰਸ਼ ਦਾ ਸੇਕ ਸੇਕਣ ਲਈ ਤਿਆਰੀ ਦਾ ਦਿੱਤਾ ਸੱਦਾ ਜਸਵੀਰ ਸਿੰਘ/ਬਰਨਾਲਾ। ਬਹੁ-ਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਮੋਢੀ ਲੋਕ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ ਪੰਦਰ੍ਹਵੇਂ ਦਿਨ ਅੱਜ ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਠੋਸ ਪ੍ਰਗਤੀ ਜੋ 26 ਸਤੰਬਰ ਚੰਡੀਗੜ੍ਹ ਵਿਖੇ ਮੁੱਖ […]
ਰੱਖਿਆ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਕਮੇਟੀ ਗਠਿਤ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਦਲਦੇ ਹਾਲਾਤਾਂ ਅਤੇ ਜ਼ਰੂਰਤਾਂ ਦੇ ਮੱਦੇਨਜ਼ਰ ਰੱਖਿਆ ਖਰੀਦ ਪ੍ਰਕਿਰਿਆ (ਡੀਪੀਪੀ) 2016 ਅਤੇ ਰੱਖਿਆ ਖਰੀਦ ਨਿਯਮਾਵਲੀ (ਡੀਪੀਐਮ) 2009 ਦੀ ਸਮੀਖਿਆ ਲਈ ਇੱਕ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ ਸਮੀਖਿਆ ਕਮੇਟੀ ਜਨਰਲ ਡਾਇਰੈਕਟਰ (ਐਕਵਾਇਰ) ਦੀ ਅਗਵਾਈ ‘ਚ ਕੰਮ ਕਰੇਗੀ ਅਤੇ ਇਸ ਨੇ ਛੇ ਮਹੀਨਿਆਂ ‘ਚ ਆਪਣੀ ਸਿਫਾਰਿਸ਼ ਦੇਣੀ ਹੈ […]
ਹਾਰ ‘ਤੇ ਮੰਥਨ ਕਰਨ ਲਈ ਸੱਦੀ ਸੀ ਮੀਟਿੰਗ, ਹਰਸਿਮਰਤ-ਸੁਖਬੀਰ ਦੀ ਜਿੱਤ ਦਾ ਜਸ਼ਨ ਮਨਾਉਂਦੀ ਨਜ਼ਰ ਆਈ ਕੋਰ ਕਮੇਟੀ
Published On
By Sach Kahoon Punjabi Desk
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ‘ਚ ਨਜ਼ਰ ਨਹੀਂ ਆਇਆ 8 ਸੀਟਾਂ ਹਾਰਨ ਦਾ ਦੁੱਖ ਚੰਡੀਗੜ੍ਹ (ਅਸ਼ਵਨੀ ਚਾਵਲਾ) ਲੋਕ ਸਭਾ ਚੋਣਾਂ ‘ਚ 8 ਸੀਟਾਂ ‘ਤੇ ਹੋਈ ਵੱਡੀ ਹਾਰ ਦਾ ਮੰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦੀ ਗਈ ਕੋਰ ਕਮੇਟੀ ਦੀ ਮੀਟਿੰਗ ‘ਚ ਹਾਰ ਦਾ ਦੁੱਖ ਘੱਟ ਤੇ 2 ਸੀਟਾਂ ‘ਤੇ ਜਿੱਤ ਦੀ ਜ਼ਿਆਦਾ ਖ਼ੁਸ਼ੀ ਮਨਾਈ ਗਈ। […]
ਜਸਪਾਲ ਢਿੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ
Published On
By Sach Kahoon Punjabi Desk
ਚੰਡੀਗੜ੍ਹ, ਅਸ਼ਵਨੀ ਚਾਵਲਾ ਜਸਪਾਲ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਬਤੌਰ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੱਲੋਂ ਕੀਤੀ ਗਈ ਹੈ। ਢਿੱਲੋਂ ਪੰਜਾਬ ਅਤੇ ਵਿਦੇਸ਼ਾਂ ਵਿਚ ਪਾਰਟੀ ਨਾਲ ਸਬੰਧਤ ਵੱਖ-ਵੱਖ ਐਨ.ਆਰ.ਆਈ. ਸਰਗਰਮੀਆਂ ਅਤੇ ਤਾਲਮੇਲ ਦਾ ਕੰਮ ਕਾਜ ਦੇਖਣਗੇ ਮੌਜੂਦਾ […]
ਸਕੀਨਿੰਗ ਕਮੇਟੀ ਦੀ ਮੀਟਿੰਗ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦੇ ਨਾਵਾਂ ਲਈ ਨਹੀਂ ਬਣੀ ਸਹਿਮਤੀ
Published On
By Sach Kahoon Punjabi Desk
2 ਘੰਟੇ ਦੀ ਲੰਬੀ ਮੱਥਾ ਪੱਚੀ ਤੋਂ ਬਾਅਦ ਵੀ ਨਹੀਂ ਫਾਈਨਲ ਹੋਇਆ ਅਪ੍ਰੈਲ ਦੇ ਦੂਜੇ ਹਫ਼ਤੇ ਤੱਕ ਹੋਏਗਾ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਚੰਡੀਗੜ (ਅਸ਼ਵਨੀ ਚਾਵਲਾ) । ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ‘ਚ ਅੱਜ ਫਿਰ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਕੋਈ ਫੈਸਲਾ ਲੈਣ ਤੋਂ ਬਿਨ੍ਹਾਂ ਹੀ ਸਿਮਟ ਗਈ ਜਿਸ ਕਾਰਨ ਆਉਣ ਵਾਲੇ ਦਿਨਾਂ […]
ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਧਰਨਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਮਾਪਤ
Published On
By Sach Kahoon Punjabi Desk
ਗੁਰੂਹਰਸਹਾਏ (ਵਿਜੈ ਹਾਂਡਾ )। ਜਬਰ ਵਿਰੋਧੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੋਕਾਂ ਵੱਲੋਂ ਦਾਣਾ ਮੰਡੀ ਗੁਰੂਹਰਸਹਾਏ ਵਿੱਚ ਇਕੱਠੇ ਹੋ ਕੇ ਮਾਰਚ ਕੱਢਿਆ ਗਿਆ ਅਤੇ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਨੇ ਕਿਹਾ ਕਿ ਅਸੀਂ […]
ਕੈਪਟਨ ਹੋਣਗੇ ਕੰਪੇਨ ਕਮੇਟੀ ਦੇ ਚੇਅਰਮੈਨ
Published On
By Sach Kahoon Punjabi Desk
ਦਿੱਲੀ । ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। 7 ਫਰਵਰੀ ਨੂੰ ਜਿੱਥੇ ਆਲ ਇੰਡੀਆ ਕਾਂਗਰਸ ਕਮੇਟੀ 13 ਸੀਟਾਂ ‘ਤੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਣ ਲਈ ਬੈਠਕ ਕਰਨ ਜਾ ਰਹੀ ਹੈ, ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ […]
ਉਡੀਕਦੀ ਰਹੀਂ ਵਿਧਾਨ ਸਭਾ ਕਮੇਟੀ, ਸੁਖਬੀਰ ਬਾਦਲ ਨਹੀਂ ਹੋਏ ਪੇਸ਼
Published On
By Sach Kahoon Punjabi Desk
ਵਿਸ਼ੇਸ਼ ਅਧਿਕਾਰ ਕਮੇਟੀ ਨੇ ਦਿੱਤਾ ਸੁਖਬੀਰ ਬਾਦਲ ਨੂੰ ਹੋਰ ਮੌਕਾ, 11 ਫਰਵਰੀ ਲਈ ਜਾਰੀ ਕੀਤੇ ਸੰਮਨ ਹੁਣ ਸੁਖਬੀਰ ਬਾਦਲ ਨੂੰ 4 ਦਿਨਾਂ ਬਾਅਦ ਹੋਣਾ ਪਏਗਾ ਕਮੇਟੀ ਅੱਗੇ ਪੇਸ਼ ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਬੁੱਧਵਾਰ ਨੂੰ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਨਾਂਂ ਆਉਣ ਬਾਰੇ ਵਿਸ਼ੇਸ਼ ਅਧਿਕਾਰ […]
ਸੁਖਬੀਰ ਬਾਦਲ ਹਾਜ਼ਰ ਹੋ!, ਵਿਸ਼ੇਸ਼ ਅਧਿਕਾਰ ਕਮੇਟੀ ਨੇ ਕੀਤਾ ਤਲਬ
Published On
By Sach Kahoon Punjabi Desk
ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦੇ ਹੋਏ ਦਿੱਤਾ 15 ਦਿਨ ਦਾ ਸਮਾਂ ਚੰਡੀਗੜ੍ਹ | ਸੁਖਬੀਰ ਬਾਦਲ ਹਾਜ਼ਰ ਹੋ!, ਇਹ ਆਵਾਜ਼ ਆਉਣ ਵਾਲੀ 6 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਵਿਖੇ ਸੁਣਾਈ ਦੇਵੇਗੀ, ਕਿਉਂਕਿ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ 15 ਦਿਨ ਦਾ ਨੋਟਿਸ ਦਿੰਦੇ ਹੋਏ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ […]
ਸਕਰੀਨਿੰਗ ਕਮੇਟੀ ਵੱਲੋਂ 60 ਤੋਂ ਵੱਧ ਖਿਡਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ : ਰਾਣਾ ਗੁਰਮੀਤ ਸਿੰਘ ਸੋਢੀ
Published On
By Sach Kahoon Punjabi Desk
ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਰੋਹ 2011-2016 ਅੰਤਮ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਕਰੇਗੀ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਆਖਰ ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਪੰਜ ਸਾਲਾਂ ਤੋਂ ਲਟਕੇ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਤਿਆਰੀ ਕਰ ਲਈ ਹੈ ਇਸ ਸਬੰਧੀ 60 ਖਿਡਾਰੀਆਂ ਦੇ ਨਾਂਅ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਖੁਲਾਸਾ ਅੱਜ ਇੱਥੇ […]
ਪਕਿਸਤਾਨ ‘ਚ ਸੰਸਦੀ ਕਮੇਟੀ 25 ਜੁਲਾਈ ਹੋਈ ਚੋਣ ਦੀ ਜਾਂਚ ਕਰੇਗੀ
Published On
By Sach Kahoon Punjabi Desk
ਇਸਲਾਮਾਬਾਦ, ਏਜੰਸੀ। ਪਾਕਿਸਤਾਨ ‘ਚ ਸਰਕਾਰ ਨੇ ਸੋਮਵਾਰ ਨੂੰ ਇੱਕ 30 ਮੈਂਬਰੀ ਕਮੇਟੀ ਗਠਿਤ ਦੀ ਜੋ ਪਿਛਲੇ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਕਥਿਤ ਹੇਰਾ-ਫੇਰੀ ਦੀ ਜਾਂਚ ਕਰੇਗੀ। ਨੈਸ਼ਨਲ ਅਸੈਬਲੀ ਦੇ ਪ੍ਰਧਾਨ ਨੇ ਇਸ ਸਬੰਧ ‘ਚ ਸੂਚਨਾ ਜਾਰੀ ਕੀਤੀ ਹੈ। ਇੱਕ ਨਿਊਜ ਏਜੰਸੀ ਅਨੁਸਾਰ ਨੈਸ਼ਨਲ ਅਸੈਂਬਲੀ ਦੇ ਪ੍ਰਧਾਨ ਅਸਦ ਕੈਸਰ ਦੁਆਰਾ ਜਾਰੀ ਸੂਚਨਾ ਦੇ ਅਨੁਸਾਰ […]
