Competition
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Knowledge Test: ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ: ਇਨਾਮੀ ਪ੍ਰਤੀਯੋਗਿਤਾ ਟੈਸਟ 10 ਜਨਵਰੀ ਨੂੰ
Published On
By Sach Kahoon Punjabi Desk
Knowledge Test: (ਅਨਿਲ ਲੁਟਾਵਾ) ਅਮਲੋਹ। ਡਾਕਟਰ ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਰਜਿ. ਅਮਲੋਹ ਵੱਲੋਂ ਪ੍ਰਧਾਨ ਜਰਨੈਲ ਸਿੰਘ ਅਕਾਲਗੜ੍ਹ ਦੀ ਅਗਵਾਈ ਹੇਠ ਭਾਰਤ ਦੀ ਪਹਿਲੀ ਮਹਿਲਾ ਅਧਿਆਪਿਕਾ ਮਾਤਾ ਸਵਿੱਤਰੀ ਬਾਈ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ 10 ਜਨਵਰੀ ਦਿਨ ਸ਼ਨਿੱਚਰਵਾਰ ਨੂੰ ਇਨਾਮੀ ਪ੍ਰਤੀਯੋਗਤਾ ਟੈਸਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ […]
ਸਟੇਟ ਪੱਧਰੀ ਮੁਕਾਬਲਿਆਂ ‘ਚ ਜਿੱਤਿਆ ਗੋਲਡ ਮੈਡਲ
Published On
By Sach Kahoon Punjabi Desk
ਟੀਮ ਕਪਤਾਨ ਰੀਤਿਕਾ ਸ਼ਰਮਾ ਦਾ ਬਰਨਾਲਾ ਪੁੱਜਣ ‘ਤੇ ਭਰਵਾਂ ਸਵਾਗਤ ਨਸ਼ਿਆਂ ਨੂੰ ਤਿਆਗ ਨੌਜਵਾਨਾਂ ਨੂੰ ਖੇਡਾਂ ‘ਚ ਹਿੱਸਾ ਲੈਣਾ ਚਾਹੀਦੈ: ਡੀਐੱਸਪੀ ਥਿੰਦ ਮਾਲਵਿੰਦਰ ਸਿੰਘ/ ਜਸਵੀਰ ਸਿੰਘ/ਬਰਨਾਲਾ। ਨੈੱਟਬਾਲ ਦੇ ਸੂਬਾ ਪੱਧਰੀ ਮੁਕਾਬਿਲਆਂ ‘ਚ ਬਰਨਾਲਾ ਦੀ ਲੜਕੀਆਂ ਨੇ ਗੋਲਡ ਮੈਡਲ ਜਿੱਤ ਕੇ ਬਰਨਾਲਾ ਦਾ ਨਾਂਅ ਪੰਜਾਬ ਭਰ ‘ਚ ਚਮਕਾਇਆ। ਟੀਮ ਦੀ ਕਪਤਾਨ ਰੀਤਿਕਾ ਸ਼ਰਮਾ ਪੁੱਤਰੀ ਅਸ਼ਵਨੀ ਸ਼ਰਮਾ […]
ਅੰਤਰ’ਵਰਸਿਟੀ ਮਹਿਲਾ ਹਾਕੀ ਖੇਡ ਮੁਕਾਬਲੇ ਧੂਮ-ਧੜੱਕੇ ਨਾਲ ਸ਼ੁਰੂ
Published On
By Sach Kahoon Punjabi Desk
ਪੂਰੇ ਉੱਤਰੀ ਭਾਰਤ ਤੋਂ ਕੁੱਲ 25 ਟੀਮਾਂ ਲੈ ਰਹੀਆਂ ਹਨ ਭਾਗ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜ ਰੋਜ਼ਾ ਉੱਤਰ ਭਾਰਤੀ ਅੰਤਰ ‘ਵਰਸਿਟੀ ਮਹਿਲਾ ਹਾਕੀ ਖੇਡ ਮੁਕਾਬਲੇ ਅੱਜ ਤੋਂ ਯੂਨੀਵਰਸਿਟੀ ਦੇ ਖੇਡ ਗਰਾਊਂਡ ਵਿਖੇ ਬੜੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਏ। ਡਾ. ਗੁਰਦੀਪ ਕੌਰ ਰੰਧਾਵਾ ਨਿਰਦੇਸ਼ਕਾ ਖੇਡ ਵਿਭਾਗ ਦੀ ਅਗਵਾਈ ਵਿੱਚ ਸ਼ੁਰੂ ਹੋਏ ਇਨ੍ਹਾਂ ਖੇਡ […]
ਉੱਤਰ ਭਾਰਤੀ ਅੰਤਰਵਰਸਿਟੀ ਵਾਲੀਬਾਲ ਪੁਰਸ਼ ਮੁਕਾਬਲੇ: ਪੰਜਾਬੀ ‘ਵਰਸਿਟੀ ਨੇ ਜਿੱਤੀ ਕਾਂਸੀ
Published On
By Sach Kahoon Punjabi Desk
ਪੂਰੇ ਉੱਤਰੀ ਭਾਰਤ ਤੋਂ ਕੁੱਲ 52 ਟੀਮਾਂ ਨੇ ਲਿਆ ਭਾਗ ਸੱਚ ਕਹੂੰ ਨਿਊਜ/ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੀ ਵਾਲੀਬਾਲ ਪੁਰਸ਼ ਟੀਮ ਨੇ ਅਮੇਟੀ ਯੂਨੀਵਰਸਿਟੀ ਗੁੜਗਾਓਂ ਵਿਖੇ ਹਾਲ ਹੀ ‘ਚ ਹੋਈ ਉੱਤਰ ਭਾਰਤੀ ਅੰਤਰਵਰਸਿਟੀ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਕਾਸੀ ਦਾ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਦਲ ਸਿੰਘ ਬਰਾੜ ਸੀਨੀਅਰ ਵਾਲੀਬਾਲ ਕੋਚ ਪੰਜਾਬੀ ਯੂਨੀਵਰਸਿਟੀ ਦੀ ਅਗਵਾਈ ਵਿਚ […]
10 ਸਾਲਾ ਬੱਚੀ ਚਰਨਕੰਵਲ ਲੋਕ-ਗੀਤ ਮੁਕਾਬਲਿਆਂ ‘ਚ ਪੰਜਾਬ ਭਰ ‘ਚੋਂ ਅੱਵਲ
Published On
By Sach Kahoon Punjabi Desk
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਹਿ ਵਿੱਦਿਅਕ/ਅਕਾਦਮਿਕ ਮੁਕਾਬਲਿਆਂ ਵਿੱਚੋਂ ਮਾਛੀਵਾੜਾ ਦੀ ਕਰੀਬ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ […]
ਸਕੂਲੀ ਖੇਡਾਂ : ਮੁੰਡਿਆਂ ਦੇ ਹੈਂਡਬਾਲ ਮੁਕਾਬਲੇ ਹੋਏ ਸ਼ੁਰੂ
Published On
By Sach Kahoon Punjabi Desk
ਪਟਿਆਲਾ, ਫਿਰੋਜ਼ਪੁਰ, ਸੰਗਰੂਰ, ਫਰੀਦਕੋਟ ਤੇ ਮਾਨਸਾ ਵੱਲੋਂ ਜੇਤੂ ਸ਼ੁਰੂਆਤ ਸੱਚ ਕਹੂੰ ਨਿਊਜ਼/ਬਠਿੰਡਾ। 65 ਵੀਆਂ ਪੰਜਾਬ ਰਾਜ ਸਕੂਲ਼ ਖੇਡਾਂ (14 ਸਾਲ ਲੜਕੇ/ਲੜਕੀਆਂ) ਦੇ ਅੱਜ ਚੌਥੇ ਦਿਨ ਲੜਕਿਆਂ ਦੀਆਂ ਟੀਮਾਂ ਦੇ ਮੁਕਾਬਲੇ ਸ਼ੁਰੂ ਹੋ ਗਏ ਇਹਨਾਂ ਮੁਕਾਬਲਿਆਂ ਦੌਰਾਨ ਅੱਜ ਪਟਿਆਲਾ, ਫਿਰੋਜ਼ਪੁਰ, ਸੰਗਰੂਰ, ਫਰੀਦਕੋਟ ਤੇ ਮਾਨਸਾ ਦੇ ਮੁੰਡਿਆਂ ਵੱਲੋਂ ਜੇਤੂ ਸ਼ੁਰੂਆਤ ਕੀਤੀ ਗਈ। (Handball) ਅੱਜ ਹੋਏ ਮੈਚਾਂ ਦੌਰਾਨ […]
ਜੰਮੂ-ਕਸ਼ਮੀਰ : ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ
Published On
By Sach Kahoon Punjabi Desk
ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਮੰਗਲਵਾਰ ਸਵੇਰੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆੇ। ਮਾਰੇ ਗਏ ਅੱਤਵਾਦੀ ਕੋਲੋਂ ਵੱਡੀ ਮਾਤਰਾ ‘ਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ […]
ਅਨੋਖਾ ਮੁਕਾਬਲਾ : ਸਿਮਰਨ ਮੁਕਾਬਲੇ ‘ਚ ਛਾਏ ਪੰਜਾਬ ਦੇ ਚਾਰ ਬਲਾਕ
Published On
By Sach Kahoon Punjabi Desk
ਬਠੋਈ-ਡਕਾਲਾ, ਪਟਿਆਲਾ, ਭਵਾਨੀਗੜ੍ਹ, ਮਹਿਮਾ-ਗੋਨਿਆਣਾ ਟਾਪ-10 ‘ਚ ਸਰਸਾ (ਸੱਚ ਕਹੂੰ ਨਿਊਜ਼) | ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਰਮਿਆਨ ਚੱਲ ਰਹੇ ਅਨੋਖੇ ਸਿਮਰਨ ਪ੍ਰੇਮ ਮੁਕਾਬਲੇ ‘ਚ ਇਸ ਵਾਰ ਹਰਿਆਣਾ ਦੇ 6 ਤੇ ਪੰਜਾਬ ਦੇ 4 ਬਲਾਕਾਂ ਨੇ ਟਾਪ-ਟੈੱਨ ‘ਚ ਜਗ੍ਹਾ ਬਣਾਈ ਹੈ ਹਰਿਆਣਾ ਦੇ ਬਲਾਕ ਕੈਥਲ ਨੇ ਇਸ ਵਾਰ ਪਹਿਲਾ, ਬਲਾਕ ਸਰਸਾ ਨੇ ਦੂਜਾ ਤੇ ਬਲਾਕ ਕਲਿਆਣ ਨਗਰ […]
56 ਘੰਟੇ ਮੁਕਾਬਲਾ, 2 ਅੱਤਵਾਦੀ ਢੇਰ
Published On
By Sach Kahoon Punjabi Desk
ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ, ਇੱਕ ਨਾਗਰਿਕ ਦੀ ਮੌਤ ਸ੍ਰੀਨਗਰ | ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ 56 ਘੰਟਿਆਂ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਦੋ ਅੱਤਵਾਦੀ ਮਾਰੇ ਗਏ ਇਸ ‘ਚ ਸੀਆਰਪੀਐਫ ਦੇ ਇੱਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ ਤੇ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਪੁਲਿਸ ਦੇ ਇੱਕ ਬੁਲਾਰੇ ਨੇ ਅੱਜ ਦੱਸਿਆ ਕਿ […]
ਕਸ਼ਮੀਰ: ਕੁਲਗਾਮ ‘ਚ ਅੱਤਵਾਦੀਆਂ ਨਾਲ ਹੋਇਆ ਜ਼ਬਰਦਸਤ ਮੁਕਾਬਲਾ
Published On
By Sach Kahoon Punjabi Desk
ਤਿੰਨ ਅੱਤਵਾਦੀ ਢੇਰ, ਡੀਐੱਸਪੀ ਸ਼ਹੀਦ ਸ੍ਰੀਨਗਰ | ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਤਾਰਿਗਾਮ ‘ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਡੀਐੱਸਪੀ ਅਮਨ ਠਾਕੁਰ ਸ਼ਹੀਦ ਹੋ ਗਏ ਹਨ ਤੇ ਫੌਜ ਦਾ ਇੱਕ ਅਧਿਕਾਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ ਜਖਮੀ ਅਧਿਕਾਰੀ ਨੂੰ 92 ਬੇਸ ਹਸਪਤਾਲ ‘ਚ ਲਿਜਾਇਆ ਗਿਆ ਹੈ ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ […]
ਓਸਾਕਾ ਤੇ ਕਵਿਤੋਵਾ ‘ਚ ਹੋਵੇਗਾ ਖਿਤਾਬੀ ਮੁਕਾਬਲਾ
Published On
By Sach Kahoon Punjabi Desk
ਮੈਲਬੋਰਨ | ਚੌਥੀ ਰੈਂਕਿੰਗ ਪ੍ਰਾਪਤ ਜਪਾਨ ਦੀ ਨਾਓਮੀ ਓਸਾਕਾ ਤੇ ਅੱਠਵੀਂ ਸੀਡ ਚੈੱਕ ਗਣਰਾਜ ਦੀ ਪੇਤਰਾ ਕਵਿਤੋਵਾ ਦਰਮਿਆਨ ਸਾਲ ਦੇ ਪਹਿਲੇ ਗ੍ਰੈਂਡ ਸਲੈਮ ਅਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਮਹਿਲਾ ਸਿੰਗਲ ਦਾ ਖਿਤਾਬੀ ਮੁਕਾਬਲਾ ਖੇਡਿਆ ਜਾਵੇਗਾ ਓਸਾਕਾ ਤੇ ਕਵਿਤੋਵਾ ਨੇ ਆਪਣੇ-ਆਪਣੇ ਸੈਮੀਫਾਈਨਲ ਮੁਕਾਬਲੇ ਜਿੱਤ ਕੇ ਪਹਿਲੀ ਵਾਰ ਅਸਟਰੇਲੀਅਨ ਓਪਨ ਦੇ ਫਾਈਨਲ ‘ਚ ਜਗ੍ਹਾ ਬਣਾਈ 21 ਸਾਲਾ ਓਸਾਕਾ […]
ਮੁਕਾਬਲੇ ‘ਚ ਨਕਸਲੀ ਕਮਾਂਡਰ ਢੇਰ
Published On
By Sach Kahoon Punjabi Desk
ਅੱਠ ਨਕਸਲੀਆਂ ਦੇ ਮਾਰੇ ਜਾਣ ਦਾ ਦਾਅਵਾ ਛੱਤੀਸਗੜ੍ਹ ਸੁਕਮਾ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘ਚ ਅੱਜ ਦੁਪਹਿਰ ਪੁਲਿਸ ਤੇ ਨਕਸਲੀਆਂ ਦਰਮਿਆਨ ਮੁਕਾਬਲੇ ‘ਚ ਇੱਕ ਨਕਸਲੀ ਪਲਾਟੂਨ ਕਮਾਂਡਰ ਮਾਰਿਆ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਮੌਕੇ ਤੋਂ ਪੁਲਿਸ ਨੇ ਐਸਐਲਆਰ ਬੰਦੂਕ ਸਮੇਤ ਭਾਰੀ ਮਾਤਰਾ ‘ਚ ਨਕਸਲੀ ਬਰਾਮਦ ਕੀਤਾ ਹੈ ਇੱਧਰ ਪੁਲਿਸ ਨੇ ਮੁਕਾਬਲੇ ‘ਚ ਘੱਟ […]
