Complex

ਨਸ਼ੇ ਦੀ ਰੋਕਥਾਮ ਗੁੰਝਲਦਾਰ ਮਾਮਲਾ

ਹਰਿਆਣਾ ਦੇ ਪਿੰਡ ਦੇਸੂਯੋਧਾ ‘ਚ ਬਠਿੰਡਾ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਹੋਈ ਖੂਨੀ ਝੜਪ ਇਸ ਗੱਲ ਦਾ ਸਬੂਤ ਹੈ ਕਿ ਨਸ਼ਾ ਤਸਕਰੀ ਸਰਕਾਰ ਤੇ ਪੁਲਿਸ ਪ੍ਰਬੰਧ ਲਈ ਵੱਡੀ ਚੁਣੌਤੀ ਬਣ ਗਈ ਹੈ ਭਾਵੇਂ ਹਰਿਆਣਾ, ਪੰਜਾਬ ਤੇ ਰਾਜਸਥਾਨ ਦੀਆਂ ਸਰਕਾਰਾਂ ਨੇ ਨਸ਼ੇ ਦੀ ਰੋਕਥਾਮ ਲਈ ਤਾਲਮੇਲ ਬਣਾਉਣ ਵਾਸਤੇ ਮੀਟਿੰਗ ਵੀ ਕੀਤੀ ਹੈ ਪਰ ਜ਼ਮੀਨੀ ਹਕੀਕਤ […]
ਸੰਪਾਦਕੀ  ਵਿਚਾਰ 

ਸੀਜੀਓ ਕੰਪਲੈਕਸ ‘ਚ ਲੱਗੀ ਭਿਆਨਕ ਅੱਗ

ਸੀਆਈਐੱਸਐੱਫ ਅਧਿਕਾਰੀ ਦੀ ਮੌਤ ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੀਜੀਓ ਕੰਪਲੈਕਸ ਸਥਿੱਤ ਦੀਨ ਦਿਆਲ ਉਪਾਧਿਆਇ ਅੰਤੋਦਿਆ ਭਵਨ ਦੀ ਪੰਜਵੀਂ ਮੰਜਲ ‘ਤੇ ਅੱਜ ਸਵੇਰੇ ਅੱਗ ਲੱਗ ਗਈ। ਇਸ ਅੱਗ ਤੋਂ ਉੱਠੇ ਭਿਆਨਕ ਧੂੰਏਂ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਇੱਕ ਅਧਿਕਾਰੀ ਦੀ ਦਮ ਘੁਟਣ ਨਾਲ ਮੌਤ ਹੋ ਗਈ। (Complex) ਫਾਇਰ ਬ੍ਰਿਗੇਡ ਦੇ ਸੂਤਰਾਂ ਨੇ […]
ਦੇਸ਼  Breaking News 

ਰਾਜਨਾਥ ਅਟਾਰੀ ਪੁੱਜੇ, ਬੀਐਸਐਫ ਦੇ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ

ਅੰਮ੍ਰਿਤਸਰ | ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅਟਾਰੀ ਪਹੁੰਚ ਕੇ ਬੀਐਸਐਫ਼ ਦੇ ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਇਸ ਮੌਕੇ ਰਾਜਨਾਥ ਸਿੰਘ ਦਾ ਸਵਾਗਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਪੁੱਜੇ ਰਾਜਨਾਥ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ […]
ਪੰਜਾਬ 

ਕਿਸਾਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਲਾਏ ਪਰਾਲੀ ਦੇ ਢੇਰ

ਮਾਮਲਾ ਪਰਾਲੀ ਦੇ ਹੱਲ ਦਾ ਸੰਗਰੂਰ, ਗੁਰਪ੍ਰੀਤ ਸਿੰਘ। ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਠੋਸ ਹੱਲ ਨਾ ਕੱਢਣ ਤੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਕਵਾਇਦ ਤੋਂ ਖਫਾ ਕਿਸਾਨਾਂ ਨੇ ਅੱਜ ਆਪਣਾ ਰੋਸ ਜਾਹਿਰ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪਰਾਲੀ ਦੇ ਢੇਰ ਲਾ ਦਿੱਤੇ ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ […]
ਪੰਜਾਬ  Breaking News 

ਸੁਪਰ ਸਪੈਸ਼ਲਿਟੀ ਕੰਪਲੈਕਸ ‘ਚ ਭਾਜਪਾ ਵੱਲੋਂ ਕਾਂਗਰਸ ‘ਤੇ ਅੜਿੱਕਾ ਪਾਉਣ ਦੇ ਦੋਸ਼

ਕਾਂਗਰਸੀ ਲੈਂਡ ਮਾਫੀਆ ਬਣਨ ਵਾਲੇ ਤਿੰਨ ਬਲਾਕਾਂ ਨੂੰ ਪਿੱਛੇ ਧੱਕਣਾ ਚਾਹੁੰਦੇ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸੁਪਰ ਸਪੈਸ਼ਲਿਟੀ ਕੰਪਲੈਕਸ ਦੀ ਉਸਾਰੀ ‘ਚ ਭਾਜਪਾ ਵੱਲੋਂ ਕਾਂਗਰਸੀਆਂ ‘ਤੇ ਅੜਿੱਕਾ ਪਾਉਣ ਦੇ ਕਥਿਤ ਦੋਸ਼ ਲਾਏ ਹਨ। ਭਾਜਪਾ ਆਗੂਆਂ ਦਾ […]
ਪੰਜਾਬ